ਅਫ਼ਸੁਸ 5:14 - Punjabi Standard Bible14 ਕਿਉਂਕਿ ਚਾਨਣ ਹੀ ਹੈ ਜੋ ਸਭ ਕੁਝ ਪਰਗਟ ਕਰਦਾ ਹੈ। ਇਸ ਲਈ ਲਿਖਤ ਕਹਿੰਦੀ ਹੈ: ਹੇ ਸੌਣ ਵਾਲਿਆ ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ ਅਤੇ ਮਸੀਹ ਤੇਰੇ ਉੱਤੇ ਚਮਕੇਗਾ। Sien die hoofstukਪਵਿੱਤਰ ਬਾਈਬਲ O.V. Bible (BSI)14 ਇਸ ਲਈ ਉਹ ਆਖਿਆ ਜਾਂਦਾ ਹੈ - ਹੇ ਸੌਣ ਵਾਲਿਆ, ਜਾਗ, ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਤੇਰੇ ਉੱਚੇ ਚਮਕੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)14 ਕਿਉਂਕਿ ਚਾਨਣ ਹੀ ਹੈ ਜੋ ਸਭ ਕੁਝ ਪ੍ਰਗਟ ਕਰਦਾ ਹੈ । ਇਸ ਲਈ ਇਹ ਕਿਹਾ ਗਿਆ ਹੈ, “ਸੌਣ ਵਾਲੇ ਜਾਗ ਮੁਰਦਿਆਂ ਵਿੱਚੋਂ ਉੱਠ ਖੜਾ ਹੋ, ਅਤੇ ਮਸੀਹ ਤੇਰੇ ਉੱਤੇ ਚਾਨਣ ਕਰਨਗੇ ।” Sien die hoofstukਪੰਜਾਬੀ ਮੌਜੂਦਾ ਤਰਜਮਾ14 ਇਹ ਕਿਹਾ ਗਿਆ ਹੈ: “ਹੇ ਸੋਣ ਵਾਲਿਆ, ਜਾਗ, ਮੁਰਦਿਆਂ ਵਿੱਚੋਂ ਜੀ ਉੱਠ, ਅਤੇ ਮਸੀਹ ਤੇਰੇ ਉੱਤੇ ਚਮਕੇਗਾ।” Sien die hoofstukਪਵਿੱਤਰ ਬਾਈਬਲ14 ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ: “ਜਾਗੋ, ਤੁਸੀਂ ਸੁੱਤਿਓ ਬੰਦਿਓ! ਮੌਤ ਤੋਂ ਜਿਉ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।” Sien die hoofstuk |