ਅਫ਼ਸੁਸ 5:16 - Punjabi Standard Bible16 ਸਮੇਂ ਦਾ ਲਾਭ ਉਠਾਓ, ਕਿਉਂਕਿ ਦਿਨ ਬੁਰੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)16 ਆਪਣੇ ਲਈ ਸਮੇਂ ਨੂੰ ਲਾਭਦਾਇਕ ਕਰੋ ਇਸ ਲਈ ਜੋ ਦਿਨ ਬੁਰੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)16 ਸਮੇਂ ਦਾ ਸਹੀ ਉਪਯੋਗ ਕਰੋ ਕਿਉਂਕਿ ਇਹ ਦਿਨ ਬੁਰੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ16 ਹਰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉ, ਕਿਉਂਕਿ ਦਿਨ ਬੁਰੇ ਹਨ। Sien die hoofstukਪਵਿੱਤਰ ਬਾਈਬਲ16 ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ। Sien die hoofstuk |