ਅਫ਼ਸੁਸ 5:17 - Punjabi Standard Bible17 ਇਸ ਲਈ ਮੂਰਖ ਨਾ ਬਣੋ, ਸਗੋਂ ਸਮਝੋ ਕਿ ਪ੍ਰਭੂ ਦੀ ਇੱਛਾ ਕੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)17 ਇਸ ਕਾਰਨ ਤੁਸੀਂ ਮੂਰਖ ਨਾ ਹੋਵੋ ਸਗੋਂ ਸਮਝੋ ਭਈ ਪ੍ਰਭੁ ਦੀ ਕੀ ਇੱਛਿਆ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)17 ਇਸ ਲਈ ਮੂਰਖ ਨਾ ਬਣੋ ਸਗੋਂ ਪ੍ਰਭੂ ਦੀ ਇੱਛਾ ਨੂੰ ਜਾਨਣ ਦੀ ਕੋਸ਼ਿਸ਼ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ17 ਇਸ ਲਈ ਮੂਰਖ ਨਾ ਬਣੋ, ਪਰ ਸਮਝੋ ਕਿ ਪ੍ਰਭੂ ਦੀ ਇੱਛਾ ਕੀ ਹੈ। Sien die hoofstukਪਵਿੱਤਰ ਬਾਈਬਲ17 ਇਸ ਲਈ ਮੂਰੱਖਤਾ ਦਾ ਜੀਵਨ ਨਾ ਜੀਵੋ। ਪਰ ਉਹ ਗੱਲਾਂ ਸਿੱਖੋ ਜਿਹੜੀਆਂ ਪ੍ਰਭੂ ਤੁਹਾਡੇ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ। Sien die hoofstuk |