ਅਫ਼ਸੁਸ 5:18 - Punjabi Standard Bible18 ਮੈ ਨਾਲ ਮਤਵਾਲੇ ਨਾ ਹੋਵੋ ਜਿਸ ਕਰਕੇ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ। Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਮੈਂ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ ਸਗੋਂ ਆਤਮਾ ਨਾਲ ਭਰਪੂਰ ਹੋ ਜਾਓ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ। Sien die hoofstukਪਵਿੱਤਰ ਬਾਈਬਲ (Revised Common Language North American Edition)18 ਮੈਅ ਨਾਲ ਮਸਤ ਨਾ ਹੋਵੋ ਕਿਉਂਕਿ ਇਸ ਨਾਲ ਬਦਕਾਰੀ ਪੈਦਾ ਹੁੰਦੀ ਹੈ ਸਗੋਂ ਪਵਿੱਤਰ ਆਤਮਾ ਨਾਲ ਭਰਪੂਰ ਹੋ ਜਾਓ । Sien die hoofstukਪੰਜਾਬੀ ਮੌਜੂਦਾ ਤਰਜਮਾ18 ਸ਼ਰਾਬ ਨਾਲ ਮਤਵਾਲੇ ਨਾ ਹੋਵੋ ਕਿਉਂਕਿ ਇਹ ਭ੍ਰਿਸ਼ਟਾਚਾਰ ਨੂੰ ਜਨਮ ਦਿੰਦੀ ਹੈ। ਪਰ, ਪਵਿੱਤਰ ਆਤਮਾ ਨਾਲ ਭਰੋ, Sien die hoofstukਪਵਿੱਤਰ ਬਾਈਬਲ18 ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ। Sien die hoofstuk |