Aanlyn Bybel

- Advertensies -




ਅਫ਼ਸੁਸ 5:19 - Punjabi Standard Bible

19 ਜ਼ਬੂਰਾਂ, ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਜੇ ਨਾਲ ਗੱਲਬਾਤ ਕਰੋ ਅਤੇ ਆਪਣੇ ਮਨ ਤੋਂ ਪ੍ਰਭੂ ਦੇ ਲਈ ਗਾਉਂਦੇ ਵਜਾਉਂਦੇ ਹੋਏ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਜ਼ਬੂਰ ਅਤੇ ਭਜਨ ਅਤੇ ਆਮਤਕ ਗੀਤ ਗਾ ਕੇ ਇੱਕ ਦੂਏ ਨਾਲ ਗੱਲਾਂ ਕਰੋ ਅਤੇ ਮਨ ਲਾ ਕੇ ਪ੍ਰਭੁ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

19 ਇੱਕ ਦੂਜੇ ਦੇ ਨਾਲ ਭਜਨਾਂ, ਗੀਤਾਂ ਅਤੇ ਭਗਤੀ ਸੰਗੀਤ ਦੇ ਰਾਹੀਂ ਆਪਣੇ ਭਾਵ ਪ੍ਰਗਟ ਕਰੋ । ਆਪਣੇ ਦਿਲਾਂ ਵਿੱਚ ਪ੍ਰਭੂ ਦੇ ਲਈ ਭਜਨ ਗਾਓ ਅਤੇ ਉਸਤਤ ਕਰੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

19 ਦਿਲ ਤੋਂ ਪ੍ਰਭੂ ਦੇ ਲਈ ਇੱਕ-ਦੂਜੇ ਨਾਲ ਜ਼ਬੂਰ, ਭਜਨ ਅਤੇ ਆਤਮਿਕ ਗੀਤਾਂ ਗਾਉ,

Sien die hoofstuk Kopieer

ਪਵਿੱਤਰ ਬਾਈਬਲ

19 ਇੱਕ ਦੂਸਰੇ ਨਾਲ ਭਜਨਾਂ, ਸ਼ਬਦਾਂ ਅਤੇ ਆਤਮਕ ਗੀਤਾਂ ਨਾਲ ਬੋਲੋ। ਆਪਣੇ ਦਿਲਾਂ ਵਿੱਚ ਪ੍ਰਭੂ ਲਈ ਗਾਓ ਅਤੇ ਸੰਗੀਤ ਛੇੜੋ।

Sien die hoofstuk Kopieer




ਅਫ਼ਸੁਸ 5:19

Volg ons:

Advertensies


Advertensies