Aanlyn Bybel

- Advertensies -




ਅਫ਼ਸੁਸ 5:25 - Punjabi Standard Bible

25 ਹੇ ਪਤੀਓ, ਆਪਣੀਆਂ ਪਤਨੀਆਂ ਨੂੰ ਪ੍ਰੇਮ ਕਰੋ ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਉਸ ਦੀ ਖਾਤਰ ਦੇ ਦਿੱਤਾ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

25 ਪਤੀਓ, ਤੁਸੀਂ ਵੀ ਆਪਣੀਆਂ ਪਤਨੀਆਂ ਨਾਲ ਉਸੇ ਤਰ੍ਹਾਂ ਪਿਆਰ ਕਰੋ ਜਿਸ ਤਰ੍ਹਾਂ ਮਸੀਹ ਨੇ ਕਲੀਸੀਯਾ ਦੇ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਬਲੀਦਾਨ ਕਰ ਦਿੱਤਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

25 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਜਿਵੇਂ ਕਿ ਮਸੀਹ ਨੇ ਕਲੀਸਿਆ ਨਾਲ ਪਿਆਰ ਕੀਤਾ ਅਤੇ ਉਸ ਲਈ ਆਪਣੇ ਆਪ ਨੂੰ ਬਲੀਦਾਨ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ

25 ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।

Sien die hoofstuk Kopieer




ਅਫ਼ਸੁਸ 5:25

Volg ons:

Advertensies


Advertensies