ਅਫ਼ਸੁਸ 5:28 - Punjabi Standard Bible28 ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਕਿ ਆਪਣੀਆਂ ਪਤਨੀਆਂ ਨੂੰ ਆਪਣੇ ਸਰੀਰਾਂ ਵਾਂਗ ਪ੍ਰੇਮ ਕਰਨ; ਜਿਹੜਾ ਆਪਣੀ ਪਤਨੀ ਨੂੰ ਪ੍ਰੇਮ ਕਰਦਾ ਹੈ ਉਹ ਆਪਣੇ ਆਪ ਨੂੰ ਪ੍ਰੇਮ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)28 ਇਸੇ ਤਰਾਂ ਪਤੀਆਂ ਨੂੰ ਭੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਪ੍ਰੇਮ ਅਜਿਹਾ ਪ੍ਰੇਮ ਕਰਨ ਜਿਵੇਂ ਆਪਣੇ ਸਰੀਰਾਂ ਨਾਲ ਕਰਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪ੍ਰੇਮ ਕਰਦਾ ਹੈ ਉਹ ਆਪਣੇ ਨਾਲ ਹੀ ਪ੍ਰੇਮ ਕਰਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)28 ਪਤੀਆਂ ਨੂੰ ਆਪਣੀਆਂ ਪਤਨੀਆਂ ਨਾਲ ਇਸ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ ਜਿਸ ਤਰ੍ਹਾਂ ਉਹ ਆਪਣੇ ਸਰੀਰਾਂ ਨਾਲ ਪਿਆਰ ਕਰਦੇ ਹਨ ਕਿਉਂਕਿ ਜਿਹੜਾ ਕੋਈ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ, ਉਹ ਅਸਲ ਵਿੱਚ ਆਪਣੇ ਆਪ ਨਾਲ ਪਿਆਰ ਕਰਦਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ28 ਇਸੇ ਤਰ੍ਹਾਂ, ਪਤੀਆਂ ਨੂੰ ਆਪਣੀਆਂ ਪਤਨੀਆਂ ਨਾਲ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। Sien die hoofstukਪਵਿੱਤਰ ਬਾਈਬਲ28 ਅਤੇ ਪਤੀਆਂ ਨੂੰ ਆਪਣੀਆਂ ਪਤਨੀਆਂ ਨੂੰ ਇਸੇ ਤਰ੍ਹਾਂ ਪਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਸਰੀਰ ਨੂੰ ਪਿਆਰ ਕਰਦੇ ਹਨ। ਜਿਹੜਾ ਵਿਅਕਤੀ ਆਪਣੀ ਪਤਨੀ ਨੂੰ ਪਿਆਰ ਕਰਦਾ ਹੈ ਉਹ ਆਪਣੇ ਆਪ ਨੂੰ ਪਿਆਰ ਕਰਦਾ ਹੈ। Sien die hoofstuk |