ਅਫ਼ਸੁਸ 5:29 - Punjabi Standard Bible29 ਕਿਉਂਕਿ ਕਦੇ ਕਿਸੇ ਨੇ ਆਪਣੇ ਸਰੀਰ ਨਾਲ ਵੈਰ ਨਹੀਂ ਕੀਤਾ ਸਗੋਂ ਉਹ ਇਸ ਦੀ ਦੇਖ-ਭਾਲ ਕਰਦਾ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦੀ ਦੇਖ-ਭਾਲ ਕਰਦਾ ਹੈ, Sien die hoofstukਪਵਿੱਤਰ ਬਾਈਬਲ O.V. Bible (BSI)29 ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਦੀ ਕਲੀਸਿਯਾ ਨੂੰ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)29 ਕੋਈ ਮਨੁੱਖ ਆਪਣੇ ਸਰੀਰ ਨੂੰ ਨਫ਼ਰਤ ਨਹੀਂ ਕਰਦਾ ਸਗੋਂ ਉਹ ਉਸ ਦਾ ਇਸ ਤਰ੍ਹਾਂ ਪਾਲਣ-ਪੋਸ਼ਣ ਕਰਦਾ ਹੈ, ਜਿਸ ਤਰ੍ਹਾਂ ਮਸੀਹ ਕਲੀਸੀਯਾ ਦਾ ਪਾਲਣ-ਪੋਸ਼ਣ ਕਰਦੇ ਹਨ Sien die hoofstukਪੰਜਾਬੀ ਮੌਜੂਦਾ ਤਰਜਮਾ29 ਆਖਰਕਾਰ, ਕਦੇ ਵੀ ਕਿਸੇ ਨੇ ਆਪਣੇ ਸਰੀਰ ਨਾਲ ਨਫ਼ਰਤ ਨਹੀਂ ਕੀਤੀ, ਪਰ ਉਹ ਆਪਣੇ ਸਰੀਰ ਨੂੰ ਖੁਆਉਂਦੇ ਅਤੇ ਦੇਖਭਾਲ ਕਰਦੇ ਹਨ, ਜਿਵੇਂ ਮਸੀਹ ਕਲੀਸਿਆ ਕਰਦਾ ਹੈ। Sien die hoofstukਪਵਿੱਤਰ ਬਾਈਬਲ29 ਕਿਉਂ ਕਿ ਕਦੇ ਵੀ ਕਿਸੇ ਨੇ ਆਪਣੇ ਖੁਦ ਦੇ ਸਰੀਰ ਨੂੰ ਨਫ਼ਰਤ ਨਹੀਂ ਕੀਤੀ। ਹਰ ਕੋਈ ਆਪਣੇ ਸਰੀਰ ਦਾ ਪੋਸ਼ਣ ਕਰਦਾ ਹੈ ਅਤੇ ਇਸਦਾ ਚੰਗਾ ਖਿਆਲ ਰੱਖਦਾ ਹੈ। ਅਤੇ ਇਹੀ ਗੱਲ ਹੈ ਜਿਹੜੀ ਮਸੀਹ ਨੇ ਕਲੀਸਿਯਾ ਲਈ ਕੀਤੀ, Sien die hoofstuk |