ਅਫ਼ਸੁਸ 5:31 - Punjabi Standard Bible31 “ਇਸ ਕਰਕੇ ਮਨੁੱਖ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।” Sien die hoofstukਪਵਿੱਤਰ ਬਾਈਬਲ O.V. Bible (BSI)31 ਇਸ ਕਰਕੇ ਮਨੁੱਖ ਆਪਣੇ ਮਾਪੇ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੇਂ ਇੱਕ ਸਰੀਰ ਹੋਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਇਸ ਕਰਕੇ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। Sien die hoofstukਪਵਿੱਤਰ ਬਾਈਬਲ (Revised Common Language North American Edition)31 ਇਸੇ ਲਈ ਪਵਿੱਤਰ-ਗ੍ਰੰਥ ਕਹਿੰਦਾ ਹੈ, “ਆਦਮੀ ਇਸੇ ਕਾਰਨ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਜੁੜਿਆ ਰਹੇਗਾ ਅਤੇ ਇਸ ਤਰ੍ਹਾਂ ਉਹ ਦੋਵੇਂ ਇੱਕ ਸਰੀਰ ਹੋਣਗੇ ।” Sien die hoofstukਪੰਜਾਬੀ ਮੌਜੂਦਾ ਤਰਜਮਾ31 “ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾਂ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।” Sien die hoofstukਪਵਿੱਤਰ ਬਾਈਬਲ31 ਪੋਥੀਆਂ ਆਖਦੀਆਂ ਹਨ, “ਇਸ ਲਈ ਆਦਮੀ ਆਪਣੇ ਮਾਤਾ ਪਿਤਾ ਨੂੰ ਛੱਡ ਦੇਵੇਗਾ ਅਤੇ ਆਪਣੀ ਪਤਨੀ ਨਾਲ ਮਿਲ ਜਾਏਗਾ। ਇਸੇ ਤਰ੍ਹਾਂ, ਉਹ ਦੋਵੇਂ ਇੱਕ ਬਣ ਜਾਣਗੇ।” Sien die hoofstuk |