Aanlyn Bybel

- Advertensies -




ਅਫ਼ਸੁਸ 5:32 - Punjabi Standard Bible

32 ਇਹ ਇੱਕ ਵੱਡਾ ਭੇਤ ਹੈ, ਪਰ ਮੈਂ ਮਸੀਹ ਦੇ ਅਤੇ ਕਲੀਸਿਯਾ ਦੇ ਵਿਖੇ ਕਹਿ ਰਿਹਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

32 ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਦੇ ਵਿਖੇ ਬੋਲਦਾ ਹਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

32 ਇਹਨਾਂ ਸ਼ਬਦਾਂ ਵਿੱਚ ਇੱਕ ਵੱਡਾ ਭੇਤ ਪ੍ਰਗਟ ਕੀਤਾ ਗਿਆ ਹੈ ਜੋ ਮੈਂ ਸਮਝਦਾ ਹਾਂ ਕਿ ਮਸੀਹ ਅਤੇ ਕਲੀਸੀਯਾ ਉੱਤੇ ਲਾਗੂ ਹੁੰਦਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

32 ਇਹ ਇੱਕ ਡੂੰਘਾ ਭੇਤ ਹੈ। ਪਰ ਮੈਂ ਮਸੀਹ ਅਤੇ ਕਲੀਸਿਆ ਬਾਰੇ ਗੱਲ ਕਰ ਰਿਹਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ

32 ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ।

Sien die hoofstuk Kopieer




ਅਫ਼ਸੁਸ 5:32

Volg ons:

Advertensies


Advertensies