ਅਫ਼ਸੁਸ 5:4 - Punjabi Standard Bible4 ਅਤੇ ਨਾ ਹੀ ਬੇਸ਼ਰਮੀ ਅਤੇ ਮੂਰਖਪੁਣੇ ਦੀਆਂ ਗੱਲਾਂ ਜਾਂ ਭੱਦਾ ਹਾਸਾ-ਮਜ਼ਾਕ ਹੋਵੇ ਜੋ ਉਚਿਤ ਨਹੀਂ ਹੈ, ਸਗੋਂ ਧੰਨਵਾਦ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)4 ਅਤੇ ਨਾ ਬੇਸ਼ਰਮੀ, ਨਾ ਮੂੜ੍ਹ ਬਚਨ ਅਥਵਾ ਠੱਠੇ ਬਾਜ਼ੀ ਜੋ ਅਜੋਗ ਹਨ ਧੰਨਵਾਦ ਹੋਇਆ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ। Sien die hoofstukਪਵਿੱਤਰ ਬਾਈਬਲ (Revised Common Language North American Edition)4 ਨਾ ਹੀ ਤੁਹਾਡੇ ਵਿੱਚ ਕਿਸੇ ਤਰ੍ਹਾਂ ਦੀ ਬੇਸ਼ਰਮੀ, ਮੂਰਖਤਾ ਦੀਆਂ ਗੱਲਾਂ ਅਤੇ ਗੰਦੀ ਭਾਸ਼ਾ ਦੀ ਵਰਤੋਂ ਹੋਵੇ ਸਗੋਂ ਤੁਸੀਂ ਪਰਮੇਸ਼ਰ ਦਾ ਧੰਨਵਾਦ ਕਰੋ । Sien die hoofstukਪੰਜਾਬੀ ਮੌਜੂਦਾ ਤਰਜਮਾ4 ਅਤੇ ਤੁਹਾਡੇ ਵਿਚਕਾਰ ਕੋਈ ਬੇਸ਼ਰਮੀ ਅਤੇ ਮੂਰਖਤਾ ਭਰੀ ਗੱਲ ਜਾਂ ਗੰਦਾ ਮਜ਼ਾਕ ਨਾ ਹੋਵੇ ਜੋ ਹਮੇਸ਼ਾ ਵਿਅਰਥ ਹਨ। ਬਲਕਿ ਤੁਹਾਨੂੰ ਧੰਨਵਾਦ ਕਰਨਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ4 ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ। Sien die hoofstuk |