Aanlyn Bybel

- Advertensies -




ਅਫ਼ਸੁਸ 5:6 - Punjabi Standard Bible

6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਨਾ ਭਰਮਾਵੇ, ਕਿਉਂਕਿ ਇਨ੍ਹਾਂ ਗੱਲਾਂ ਦੇ ਕਾਰਨ ਹੀ ਪਰਮੇਸ਼ਰ ਦਾ ਕ੍ਰੋਧ ਆਗਿਆ ਨਾ ਮੰਨਣ ਵਾਲਿਆਂ ਉੱਤੇ ਪੈਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਕੋਈ ਤੁਹਾਨੂੰ ਫੋਕੀਆਂ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂਕਿ ਅਜਿਹੀਆਂ ਚੀਜ਼ਾਂ ਦੇ ਰਾਹੀਂ ਪਰਮੇਸ਼ਰ ਦਾ ਕ੍ਰੋਧ ਹੁਕਮ ਨਾ ਮੰਨਣ ਵਾਲਿਆਂ ਉੱਤੇ ਪ੍ਰਗਟ ਹੁੰਦਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

6 ਕੋਈ ਵੀ ਫੋਕੀਆਂ ਗੱਲਾਂ ਦੇ ਜਾਲ ਵਿੱਚ ਨਾ ਫਸੇ ਕਿਉਂਕਿ ਪਰਮੇਸ਼ਵਰ ਦਾ ਕ੍ਰੋਧ ਉਨ੍ਹਾਂ ਲੋਕਾਂ ਉੱਤੇ ਆਉਂਦਾ ਹੈ ਜੋ ਅਣ-ਆਗਿਆਕਾਰ ਹਨ।

Sien die hoofstuk Kopieer

ਪਵਿੱਤਰ ਬਾਈਬਲ

6 ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।

Sien die hoofstuk Kopieer




ਅਫ਼ਸੁਸ 5:6

Volg ons:

Advertensies


Advertensies