ਅਫ਼ਸੁਸ 5:9 - Punjabi Standard Bible9 ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਾਈ, ਧਾਰਮਿਕਤਾ ਅਤੇ ਸਚਾਈ ਵਿੱਚ ਪਾਇਆ ਜਾਂਦਾ ਹੈ; Sien die hoofstukਪਵਿੱਤਰ ਬਾਈਬਲ O.V. Bible (BSI)9 ਚਾਨਣ ਦਾ ਫਲ ਹਰ ਭਾਂਤ ਦੀ ਭਲਿਆਈ ਅਤੇ ਧਰਮ ਅਤੇ ਸਚਿਆਈ ਵਿੱਚ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)9 ਇਹ ਚਾਨਣ ਹੀ ਹੈ ਜਿਸ ਦਾ ਫਲ ਭਲਾਈ, ਨੇਕੀ ਅਤੇ ਸੱਚ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ9 (ਕਿਉਂਕਿ ਚਾਨਣ ਦੇ ਫਲ ਵਿੱਚ ਸਾਰੀ ਭਲਾਈ, ਧਾਰਮਿਕਤਾ ਅਤੇ ਸੱਚਾਈ ਸ਼ਾਮਲ ਹੁੰਦੀ ਹੈ) Sien die hoofstukਪਵਿੱਤਰ ਬਾਈਬਲ9 ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ। Sien die hoofstuk |