ਅਫ਼ਸੁਸ 6:1 - Punjabi Standard Bible1 ਬੱਚਿਓ, ਪ੍ਰਭੂ ਵਿੱਚ ਆਪਣੇ ਮਾਤਾ-ਪਿਤਾ ਦੀ ਆਗਿਆਕਾਰੀ ਕਰੋ, ਕਿਉਂਕਿ ਇਹੋ ਉਚਿਤ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਹੇ ਬਾਲਕੋ, ਤੁਸੀਂ ਪ੍ਰਭੁ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ ਕਿਉਂ ਜੋ ਇਹ ਧਰਮ ਦੀ ਗੱਲ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)1 ਬੱਚਿਓ, ਪ੍ਰਭੂ ਵਿੱਚ ਆਪਣੇ ਮਾਤਾ-ਪਿਤਾ ਦੇ ਆਗਿਆਕਾਰ ਬਣੋ ਕਿਉਂਕਿ ਅਜਿਹਾ ਕਰਨਾ ਭਲਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ1 ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ, ਕਿਉਂਕਿ ਇਹ ਸਹੀ ਹੈ। Sien die hoofstukਪਵਿੱਤਰ ਬਾਈਬਲ1 ਬਚਿਓ, ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ। Sien die hoofstuk |