Aanlyn Bybel

- Advertensies -




ਅਫ਼ਸੁਸ 6:13 - Punjabi Standard Bible

13 ਇਸ ਲਈ ਪਰਮੇਸ਼ਰ ਦੇ ਸਾਰੇ ਹਥਿਆਰ ਧਾਰਨ ਕਰੋ ਤਾਂਕਿ ਤੁਸੀਂ ਉਸ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸਭ ਕੁਝ ਪੂਰਾ ਕਰਕੇ ਖੜ੍ਹੇ ਰਹਿ ਸਕੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸ਼ਤ੍ਰ ਲੈ ਲਵੋ ਭਈ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸੱਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

13 ਇਸ ਲਈ ਪਰਮੇਸ਼ਰ ਦੇ ਸਾਰੇ ਸ਼ਸਤਰ-ਬਸਤਰ ਧਾਰ ਲਵੋ ਤਾਂ ਜੋ ਬੁਰੇ ਦਿਨਾਂ ਵਿੱਚ ਤੁਸੀਂ ਉਹਨਾਂ ਦਾ ਮੁਕਾਬਲਾ ਕਰ ਸਕੋ ਅਤੇ ਸਥਿਰ ਰਹਿ ਸਕੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

13 ਇਸ ਲਈ ਪਰਮੇਸ਼ਵਰ ਦੇ ਸਾਰੇ ਸ਼ਸਤ੍ਰ ਬਸਤਰ ਲੈ ਲਵੋ ਤਾਂ ਜੋ ਤੁਸੀਂ ਬੁਰਾਈ ਦੇ ਸਮੇਂ ਦੁਸ਼ਮਣ ਦਾ ਮੁਕਾਬਲਾ ਕਰ ਸਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ।

Sien die hoofstuk Kopieer

ਪਵਿੱਤਰ ਬਾਈਬਲ

13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ।

Sien die hoofstuk Kopieer




ਅਫ਼ਸੁਸ 6:13

Volg ons:

Advertensies


Advertensies