ਅਫ਼ਸੁਸ 6:15 - Punjabi Standard Bible15 ਅਤੇ ਪੈਰਾਂ ਵਿੱਚ ਮੇਲ-ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਪਾ ਕੇ Sien die hoofstukਪਵਿੱਤਰ ਬਾਈਬਲ O.V. Bible (BSI)15 ਅਤੇ ਮਿਲਾਪ ਦੀ ਖੁਸ਼ ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖਲੋ ਜਾਓ ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ! Sien die hoofstukਪਵਿੱਤਰ ਬਾਈਬਲ (Revised Common Language North American Edition)15 ਪੈਰਾਂ ਵਿੱਚ ਸ਼ਾਂਤੀ ਦਾ ਸ਼ੁਭ ਸਮਾਚਾਰ ਸੁਣਾਉਣ ਦੀ ਜੁੱਤੀ ਪਾ ਕੇ, Sien die hoofstukਪੰਜਾਬੀ ਮੌਜੂਦਾ ਤਰਜਮਾ15 ਅਤੇ ਮਿਲਾਪ ਦੀ ਖੁਸ਼ਖ਼ਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀ ਪਾ ਕੇ ਖਲੋ ਜਾਓ। Sien die hoofstukਪਵਿੱਤਰ ਬਾਈਬਲ15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸੱਕਦੇ ਹੋ। Sien die hoofstuk |