ਅਫ਼ਸੁਸ 6:16 - Punjabi Standard Bible16 ਇਨ੍ਹਾਂ ਸਭਨਾਂ ਦੇ ਨਾਲ ਵਿਸ਼ਵਾਸ ਦੀ ਢਾਲ ਲੈ ਲਵੋ ਜਿਸ ਨਾਲ ਤੁਸੀਂ ਦੁਸ਼ਟ ਦੇ ਸਭ ਬਲਦੇ ਹੋਏ ਤੀਰਾਂ ਨੂੰ ਬੁਝਾ ਸਕੋ; Sien die hoofstukਪਵਿੱਤਰ ਬਾਈਬਲ O.V. Bible (BSI)16 ਓਹਨਾਂ ਸਭਨਾਂ ਸਣੇ ਨਿਹਚਾ ਦੀ ਢਾਲ ਲਾਓ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਣ ਬਾਣਾਂ ਨੂੰ ਬੁਝਾ ਸੱਕੋਗੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਹਨਾਂ ਸਭਨਾਂ ਤੋਂ ਵਧ ਕੇ, ਵਿਸ਼ਵਾਸ ਦੀ ਢਾਲ਼ ਲਵੋ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਬੁਝਾ ਸਕੋ। Sien die hoofstukਪਵਿੱਤਰ ਬਾਈਬਲ (Revised Common Language North American Edition)16 ਵਿਸ਼ਵਾਸ ਦੀ ਢਾਲ ਨੂੰ ਲੈ ਲਵੋ ਜਿਸ ਦੇ ਨਾਲ ਤੁਸੀਂ ਸ਼ੈਤਾਨ ਦੇ ਬਲਦੇ ਹੋਏ ਤੀਰਾਂ ਨੂੰ ਬੁਝਾ ਸਕੋਗੇ । Sien die hoofstukਪੰਜਾਬੀ ਮੌਜੂਦਾ ਤਰਜਮਾ16 ਇਨ੍ਹਾਂ ਸਾਰਿਆਂ ਤੋਂ ਇਲਾਵਾ, ਸ਼ੈਤਾਨ ਦੇ ਭਿਆਨਕ ਤੀਰ ਨੂੰ ਰੋਕਣ ਲਈ ਵਿਸ਼ਵਾਸ ਦੀ ਢਾਲ ਨੂੰ ਫੜੀ ਰੱਖੋ। Sien die hoofstukਪਵਿੱਤਰ ਬਾਈਬਲ16 ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸੱਕਦੇ ਹੋ। Sien die hoofstuk |