ਅਫ਼ਸੁਸ 6:17 - Punjabi Standard Bible17 ਅਤੇ ਮੁਕਤੀ ਦਾ ਟੋਪ ਅਤੇ ਆਤਮਾ ਦੀ ਤਲਵਾਰ ਜੋ ਕਿ ਪਰਮੇਸ਼ਰ ਦਾ ਵਚਨ ਹੈ, ਲੈ ਲਵੋ। Sien die hoofstukਪਵਿੱਤਰ ਬਾਈਬਲ O.V. Bible (BSI)17 ਅਤੇ ਮੁਕਤੀ ਦਾ ਟੋਪ ਅਤੇ ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦੀ ਬਾਣੀ ਹੈ ਲੈ ਲਵੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਮੁਕਤੀ ਦਾ ਟੋਪ, ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦਾ ਬਚਨ ਹੈ, ਲੈ ਲਵੋ। Sien die hoofstukਪਵਿੱਤਰ ਬਾਈਬਲ (Revised Common Language North American Edition)17 ਇਸੇ ਤਰ੍ਹਾਂ ਮੁਕਤੀ ਦਾ ਲੋਹ-ਟੋਪ ਅਤੇ ਆਤਮਾ ਦੀ ਤਲਵਾਰ ਨੂੰ ਜੋ ਕਿ ਪਰਮੇਸ਼ਰ ਦਾ ਵਚਨ ਹੈ, ਲੈ ਲਵੋ । Sien die hoofstukਪੰਜਾਬੀ ਮੌਜੂਦਾ ਤਰਜਮਾ17 ਅਤੇ ਮੁਕਤੀ ਦਾ ਟੋਪ, ਅਤੇ ਆਤਮਾ ਦੀ ਤਲਵਾਰ ਲਓ, ਜੋ ਕਿ ਪਰਮੇਸ਼ਵਰ ਦਾ ਬਚਨ ਹੈ। Sien die hoofstukਪਵਿੱਤਰ ਬਾਈਬਲ17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ੜ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿੱਖਿਆ ਹੈ। Sien die hoofstuk |