Aanlyn Bybel

- Advertensies -




ਅਫ਼ਸੁਸ 6:21 - Punjabi Standard Bible

21 ਤੁਖਿਕੁਸ ਜਿਹੜਾ ਪਿਆਰਾ ਭਾਈ ਅਤੇ ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸਾਰੀਆਂ ਗੱਲਾਂ ਦੱਸੇਗਾ ਤਾਂਕਿ ਤੁਸੀਂ ਵੀ ਮੇਰੇ ਵਿਖੇ ਜਾਣ ਸਕੋ ਕਿ ਮੈਂ ਕੀ ਕਰ ਰਿਹਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਪਰ ਇਸ ਲਈ ਜੋ ਤੁਸੀਂ ਵੀ ਮੇਰੀ ਬੀਤੀ ਨੂੰ ਜਾਣੋ ਭਈ ਮੇਰਾ ਕੀ ਹਾਲ ਚਾਲ ਹੈ ਤੁਖਿਕੁਸ ਜਿਹੜਾ ਪਿਆਰਾ ਭਰਾ ਅਤੇ ਪ੍ਰਭੁ ਵਿੱਚ ਹੋ ਕੇ ਮਾਤਬਰ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

21 ਸਾਡਾ ਪਿਆਰਾ ਭਰਾ ਤੁਖਿਕੁਸ ਜਿਹੜਾ ਪ੍ਰਭੂ ਦਾ ਇੱਕ ਆਗਿਆਕਾਰੀ ਸੇਵਕ ਹੈ, ਤੁਹਾਨੂੰ ਉਹ ਸਭ ਕੁਝ ਦੱਸੇਗਾ ਕਿ ਤੁਸੀਂ ਜਾਣੋ ਕਿ ਮੈਂ ਕਿਸ ਤਰ੍ਹਾਂ ਹਾਂ ਅਤੇ ਕੀ ਕਰ ਰਿਹਾ ਹਾਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

21 ਤੁਖਿਕੁਸ ਜੋ ਪ੍ਰਭੂ ਵਿੱਚ ਮੇਰਾ ਪਿਆਰਾ ਭਰਾ ਅਤੇ ਵਿਸ਼ਵਾਸਯੋਗ ਦਾਸ ਹੈ ਉਹ ਤੁਹਾਨੂੰ ਮੇਰੇ ਸਾਰੇ ਹਾਲਾਤਾਂ ਅਤੇ ਗਤੀਵਿਧੀਆਂ ਬਾਰੇ ਸੂਚਿਤ ਕਰੇਗਾ।

Sien die hoofstuk Kopieer

ਪਵਿੱਤਰ ਬਾਈਬਲ

21 ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸ ਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹੜੀ ਮੇਰੇ ਨਾਲ ਇੱਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁੱਖ ਸਾਂਦ ਬਾਰੇ ਪਤਾ ਲੱਗੇਗਾ ਅਤੇ ਮੈਂ ਕੀ ਕਰ ਰਿਹਾ।

Sien die hoofstuk Kopieer




ਅਫ਼ਸੁਸ 6:21

Volg ons:

Advertensies


Advertensies