ਅਫ਼ਸੁਸ 6:24 - Punjabi Standard Bible24 ਉਨ੍ਹਾਂ ਸਭਨਾਂ ਉੱਤੇ ਕਿਰਪਾ ਹੋਵੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਅਟੁੱਟ ਪ੍ਰੇਮ ਕਰਦੇ ਹਨ। ਆਮੀਨ। Sien die hoofstukਪਵਿੱਤਰ ਬਾਈਬਲ O.V. Bible (BSI)24 ਕਿਰਪਾ ਓਹਨਾਂ ਸਭਨਾਂ ਉੱਤੇ ਹੋਵੇ ਜਿਹੜੇ ਸਾਡੇ ਪ੍ਰਭੁ ਯਿਸੂ ਮਸੀਹ ਨਾਲ ਅਬਨਾਸ਼ੀ ਪ੍ਰੀਤ ਰੱਖਦੇ ਹਨ।। ਆਮੀਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ। ਆਮੀਨ। Sien die hoofstukਪਵਿੱਤਰ ਬਾਈਬਲ (Revised Common Language North American Edition)24 ਤੁਹਾਡੇ ਸਾਰਿਆਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਅਨੰਤ ਪਿਆਰ ਕਰਦੇ ਹੋ ਪਰਮੇਸ਼ਰ ਦੀ ਕਿਰਪਾ ਹੋਵੇ । Sien die hoofstukਪੰਜਾਬੀ ਮੌਜੂਦਾ ਤਰਜਮਾ24 ਪਰਮੇਸ਼ਵਰ ਦੀ ਕਿਰਪਾ ਉਨ੍ਹਾਂ ਸਾਰਿਆਂ ਉੱਤੇ ਸਦਾ ਰਹੇ ਜੋ ਸਾਡੇ ਪ੍ਰਭੂ ਯਿਸ਼ੂ ਮਸੀਹ ਨੂੰ ਪਿਆਰ ਕਰਦੇ ਹਨ। Sien die hoofstukਪਵਿੱਤਰ ਬਾਈਬਲ24 ਪਰਮੇਸ਼ੁਰ ਦੀ ਕਿਰਪਾ ਉਨ੍ਹਾਂ ਸਾਰਿਆਂ ਨਾਲ ਹੋਵੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਪਿਆਰ ਕਰਦੇ ਹਨ, ਉਹ ਪਿਆਰ ਜੋ ਕਦੀ ਨਹੀਂ ਮੁੱਕਦਾ। Sien die hoofstuk |