ਅਫ਼ਸੁਸ 6:7 - Punjabi Standard Bible7 ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਸੇਵਾ ਜਾਣ ਕੇ ਚੰਗੇ ਮਨ ਤੋਂ ਕਰੋ, Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਮਨ ਲਾ ਕੇ ਟਹਿਲ ਕਰੋ ਜਿਵੇਂ ਪ੍ਰਭੁ ਦੀ ਅਤੇ ਨਾ ਮਨੁੱਖਾਂ ਦੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਸ ਸੇਵਾ ਨੂੰ ਮਨੁੱਖਾਂ ਦੀ ਨਹੀਂ ਸਗੋਂ ਪ੍ਰਭੂ ਦੀ ਜਾਣ ਕੇ ਮਨ ਲਗਾ ਕੇ ਕਰੋ। Sien die hoofstukਪਵਿੱਤਰ ਬਾਈਬਲ (Revised Common Language North American Edition)7 ਗ਼ੁਲਾਮ ਹੁੰਦੇ ਹੋਏ ਖ਼ੁਸ਼ੀ ਨਾਲ ਸੇਵਾ ਕਰੋ, ਇਹ ਸਮਝ ਕੇ ਕਿ ਤੁਹਾਡੀ ਸੇਵਾ ਪ੍ਰਭੂ ਦੇ ਲਈ ਹੈ ਨਾ ਕਿ ਮਨੁੱਖਾਂ ਦੇ ਲਈ । Sien die hoofstukਪੰਜਾਬੀ ਮੌਜੂਦਾ ਤਰਜਮਾ7 ਤੁਸੀਂ ਪੂਰੇ ਦਿਲ ਨਾਲ ਸੇਵਾ ਕਰੋ, ਜਿਵੇਂ ਕਿ ਤੁਸੀਂ ਲੋਕਾਂ ਦੀ ਨਹੀਂ, ਪ੍ਰਭੂ ਦੀ ਸੇਵਾ ਕਰ ਰਹੇ ਹੋ, Sien die hoofstukਪਵਿੱਤਰ ਬਾਈਬਲ7 ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾ ਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ। Sien die hoofstuk |