Aanlyn Bybel

- Advertensies -




ਅਫ਼ਸੁਸ 6:8 - Punjabi Standard Bible

8 ਕਿਉਂਕਿ ਅਸੀਂ ਜਾਣਦੇ ਹਾਂ ਕਿ ਹਰੇਕ ਮਨੁੱਖ, ਭਾਵੇਂ ਦਾਸ ਹੋਵੇ ਭਾਵੇਂ ਅਜ਼ਾਦ, ਉਹ ਆਪਣੇ ਕੀਤੇ ਚੰਗੇ ਕੰਮਾਂ ਦਾ ਫਲ ਪ੍ਰਭੂ ਕੋਲੋਂ ਪਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਕਿਉਂ ਜੋ ਤੁਸੀਂ ਜਾਣਦੇ ਹੋ ਭਈ ਹਰ ਕੋਈ ਜੋ ਕੁਝ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ ਭਾਵੇਂ ਅਜ਼ਾਦ ਸੋ ਪ੍ਰਭੁ ਕੋਲੋਂ ਉਹ ਦਾ ਫਲ ਪਾਵੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਕਿਉਂ ਜੋ ਇਹ ਜਾਣਦੇ ਹੋ ਭਈ ਹਰੇਕ ਜੋ ਭਲਾ ਕੰਮ ਕਰੇ ਭਾਵੇਂ ਦਾਸ ਹੋਵੇ, ਭਾਵੇਂ ਅਜ਼ਾਦ ਹੋਵੇ, ਸੋ ਪ੍ਰਭੂ ਕੋਲੋਂ ਉਹ ਦਾ ਫਲ ਪਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਤੁਸੀਂ ਜਾਣਦੇ ਹੋ ਕਿ ਹਰ ਭਲਾ ਕੰਮ ਕਰਨ ਵਾਲੇ ਨੂੰ ਪ੍ਰਭੂ ਕੋਲੋਂ ਫਲ ਮਿਲੇਗਾ ਭਾਵੇਂ ਉਹ ਗ਼ੁਲਾਮ ਹੋਵੇ ਜਾਂ ਆਜ਼ਾਦ ਹੋਵੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

8 ਕਿਉਂਕਿ ਤੁਸੀਂ ਜਾਣਦੇ ਹੋ ਕਿ ਪ੍ਰਭੂ ਹਰ ਇੱਕ ਨੂੰ ਉਨ੍ਹਾਂ ਦੇ ਚੰਗੇ ਕੰਮਾਂ ਦਾ ਇਨਾਮ ਦੇਵੇਗਾ, ਚਾਹੇ ਉਹ ਗੁਲਾਮ ਹੋਣ ਜਾਂ ਅਜ਼ਾਦ।

Sien die hoofstuk Kopieer

ਪਵਿੱਤਰ ਬਾਈਬਲ

8 ਯਾਦ ਰੱਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ।

Sien die hoofstuk Kopieer




ਅਫ਼ਸੁਸ 6:8

Volg ons:

Advertensies


Advertensies