Aanlyn Bybel

- Advertensies -




ਗਲਾਤਿਯਾ 1:2 - Punjabi Standard Bible

2 ਅਤੇ ਉਨ੍ਹਾਂ ਸਾਰੇ ਭਾਈਆਂ ਦੇ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤਿਯਾ ਦੀਆਂ ਕਲੀਸਿਆਵਾਂ ਨੂੰ;

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਅਤੇ ਓਹ ਸਭ ਭਰਾ ਜਿਹੜੇ ਮੇਰੇ ਨਾਲ ਹਨ। ਅੱਗੇ ਜੋਗ ਗਲਾਤਿਯਾ ਦੀਆਂ ਕਲੀਸਿਯਾਂ ਨੂੰ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਆਂ ਦੀਆਂ ਕਲੀਸਿਯਾ ਨੂੰ

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਅਤੇ ਉਹਨਾਂ ਸਾਰੇ ਵਿਸ਼ਵਾਸੀਆਂ ਦੇ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਯਾ ਦੀ ਕਲੀਸੀਯਾਵਾਂ ਨੂੰ,

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

2 ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਅਤੇ ਗਲਾਤੀਆਂ ਦੀਆਂ ਕਲੀਸਿਆਵਾਂ ਨੂੰ ਪੱਤਰ ਲਿਖਿਆ ਗਿਆ:

Sien die hoofstuk Kopieer

ਪਵਿੱਤਰ ਬਾਈਬਲ

2 ਮਸੀਹ ਵਿੱਚ ਉਨ੍ਹਾਂ ਸਾਰੇ ਭਰਾਵਾਂ ਵੱਲੋਂ ਗਲਾਤਿਯਾ ਵਿੱਚਲੀਆਂ ਕਲੀਸਿਯਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮੇਰੇ ਨਾਲ ਹਨ।

Sien die hoofstuk Kopieer




ਗਲਾਤਿਯਾ 1:2

Volg ons:

Advertensies


Advertensies