Aanlyn Bybel

- Advertensies -




ਗਲਾਤਿਯਾ 1:3 - Punjabi Standard Bible

3 ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਤੁਹਾਨੂੰ ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਦੀ ਅਤੇ ਸਾਡੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

3 ਪਰਮੇਸ਼ਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ !

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

3 ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।

Sien die hoofstuk Kopieer

ਪਵਿੱਤਰ ਬਾਈਬਲ

3 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡਾ ਪਿਤਾ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਨੂੰ ਸ਼ਾਂਤੀ ਦੇਵੇਗਾ।

Sien die hoofstuk Kopieer




ਗਲਾਤਿਯਾ 1:3

Volg ons:

Advertensies


Advertensies