Aanlyn Bybel

- Advertensies -




ਇਬਰਾਨੀ 1:1 - Punjabi Standard Bible

1 ਬੀਤੇ ਸਮੇਂ ਵਿੱਚ ਪਰਮੇਸ਼ਰ ਨੇ ਨਬੀਆਂ ਦੇ ਰਾਹੀਂ ਵੱਖ-ਵੱਖ ਸਮਿਆਂ 'ਤੇ ਕਈ ਤਰ੍ਹਾਂ ਨਾਲ ਸਾਡੇ ਪੁਰਖਿਆਂ ਨਾਲ ਗੱਲ ਕੀਤੀ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਪਰਮੇਸ਼ੁਰ ਨੇ ਜਿਨ ਪਿਛਲਿਆਂ ਸਮਿਆਂ ਵਿੱਚ ਨਬੀਆਂ ਦੇ ਰਾਹੀਂ ਸਾਡੇ ਵੱਡਿਆਂ ਨਾਲ ਕਈਆਂ ਹਿੱਸਿਆਂ ਵਿੱਚ ਅਤੇ ਕਈ ਤਰਾਂ ਨਾਲ ਗੱਲ ਕੀਤੀ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

1 ਪਰਮੇਸ਼ਰ ਨੇ ਪੁਰਾਣੇ ਸਮੇਂ ਵਿੱਚ ਸਾਡੇ ਪੁਰਖਿਆਂ ਦੇ ਨਾਲ ਕਈ ਵਾਰ ਅਤੇ ਕਈ ਵੱਖ-ਵੱਖ ਢੰਗਾਂ ਦੇ ਨਾਲ ਨਬੀਆਂ ਦੇ ਦੁਆਰਾ ਗੱਲ ਕੀਤੀ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

1 ਅਤੀਤ ਵਿੱਚ ਪਰਮੇਸ਼ਵਰ ਨੇ ਸਾਡੇ ਪੁਰਖਿਆਂ ਨਾਲ ਨਬੀਆਂ ਦੁਆਰਾ ਕਈ ਵਾਰ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ,

Sien die hoofstuk Kopieer

ਪਵਿੱਤਰ ਬਾਈਬਲ

1 ਅਤੀਤ ਵਿੱਚ, ਪਰਮੇਸ਼ੁਰ ਨਬੀਆਂ ਰਾਹੀਂ ਸਾਡੇ ਪੁਰਖਿਆਂ ਨਾਲ ਬੋਲਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਗੱਲ ਕੀਤੀ।

Sien die hoofstuk Kopieer




ਇਬਰਾਨੀ 1:1

Volg ons:

Advertensies


Advertensies