Aanlyn Bybel

- Advertensies -




ਇਬਰਾਨੀ 1:4 - Punjabi Standard Bible

4 ਉਹ ਸਵਰਗਦੂਤਾਂ ਨਾਲੋਂ ਅੱਤ ਉੱਚਾ ਅਤੇ ਅੱਤ ਸ੍ਰੇਸ਼ਠ ਠਹਿਰਿਆ ਅਤੇ ਉਸ ਨੇ ਉਨ੍ਹਾਂ ਨਾਲੋਂ ਇੱਕ ਉੱਤਮ ਨਾਮ ਵਿਰਸੇ ਵਿੱਚ ਪਾਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਉਹ ਦੂਤਾਂ ਨਾਲੋਂ ਇੰਨਾਕੁ ਉੱਤਮ ਹੋਇਆ ਜਿੰਨਾਕੁ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਇਸ ਤਰ੍ਹਾਂ ਪੁੱਤਰ ਸਵਰਗਦੂਤਾਂ ਤੋਂ ਵੀ ਉੱਚੇ ਠਹਿਰਾਏ ਗਏ, ਇੱਥੋਂ ਤੱਕ ਕਿ ਉਹਨਾਂ ਨੇ ਸਵਰਗਦੂਤਾਂ ਨਾਲੋਂ ਉੱਚਾ ਨਾਮ ਪ੍ਰਾਪਤ ਕੀਤਾ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

4 ਇਸ ਲਈ ਉਹ ਸਵਰਗਦੂਤਾਂ ਨਾਲੋਂ ਉੱਨ੍ਹੇ ਹੀ ਉੱਤਮ ਬਣ ਗਏ ਜਿੰਨਾ ਉਹਨਾਂ ਨੂੰ ਵਿਰਾਸਤ ਵਿੱਚ ਪ੍ਰਾਪਤ ਹੋਇਆ ਨਾਮ ਉਹਨਾਂ ਨਾਲੋਂ ਉੱਤਮ ਹੈ।

Sien die hoofstuk Kopieer

ਪਵਿੱਤਰ ਬਾਈਬਲ

4 ਪਰਮੇਸ਼ੁਰ ਨੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਕਿਸੇ ਵੀ ਦੂਤ ਦੇ ਨਾਂ ਨਾਲੋਂ ਮਹਾਨ ਸੀ। ਅਤੇ ਉਹ ਦੂਤ ਨਾਲੋਂ ਵੀ ਕਿੰਨਾ ਵੱਧੇਰੇ ਮਹਾਨ ਬਣ ਗਿਆ।

Sien die hoofstuk Kopieer




ਇਬਰਾਨੀ 1:4

Volg ons:

Advertensies


Advertensies