ਇਬਰਾਨੀ 1:7 - Punjabi Standard Bible7 ਫਿਰ ਸਵਰਗਦੂਤਾਂ ਦੇ ਵਿਖੇ ਉਹ ਕਹਿੰਦਾ ਹੈ: ਉਹ ਆਪਣੇ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀ ਲਾਟ ਬਣਾਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਉਹ ਦੂਤਾਂ ਦੇ ਵਿਖੇ ਆਖਦਾ ਹੈ, - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ, ਅਤੇ ਆਪਣੇ ਓਪਾਸਕਾਂ ਨੂੰ ਅਗਨ ਦੀਆਂ ਲਾਟਾਂ ਬਣਾਉਂਦਾ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)7 ਆਪਣੇ ਸਵਰਗਦੂਤਾਂ ਦੇ ਬਾਰੇ ਉਹਨਾਂ ਨੇ ਕਿਹਾ, “ਉਹ ਆਪਣੇ ਸਵਰਗਦੂਤਾਂ ਨੂੰ ਹਵਾਵਾਂ ਬਣਾਉਂਦੇ ਹਨ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ।” Sien die hoofstukਪੰਜਾਬੀ ਮੌਜੂਦਾ ਤਰਜਮਾ7 ਸਵਰਗਦੂਤਾਂ ਦੀ ਗੱਲ ਕਰਦਿਆਂ ਪਰਮੇਸ਼ਵਰ ਕਹਿੰਦੇ ਹਨ, “ਉਹ ਆਪਣੇ ਸਵਰਗਦੂਤਾਂ ਨੂੰ ਆਤਮਾ ਬਣਾਉਂਦੇ ਹਨ, ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦੇ ਹਨ।” Sien die hoofstukਪਵਿੱਤਰ ਬਾਈਬਲ7 ਦੂਤਾਂ ਬਾਰੇ ਪਰਮੇਸ਼ੁਰ ਨੇ ਇਹ ਆਖਿਆ, “ਪਰਮੇਸ਼ੁਰ ਆਪਣੇ ਦੂਤਾਂ ਨੂੰ ਹਵਾਵਾਂ ਵਰਗਾ ਬਣਾਉਂਦਾ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਵਰਗਾ ਬਣਾਉਂਦਾ ਹੈ।” Sien die hoofstuk |