Aanlyn Bybel

- Advertensies -




ਇਬਰਾਨੀ 1:8 - Punjabi Standard Bible

8 ਪਰ ਪੁੱਤਰ ਦੇ ਵਿਖੇ: ਹੇ ਪਰਮੇਸ਼ਰ, ਤੇਰਾ ਸਿੰਘਾਸਣ ਯੁਗੋ-ਯੁਗ ਕਾਇਮ ਹੈ ਅਤੇ ਤੇਰੇ ਰਾਜ ਦਾ ਰਾਜਦੰਡ ਧਾਰਮਿਕਤਾ ਦਾ ਰਾਜਦੰਡ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਪਰ ਪੁੱਤ੍ਰ ਦੇ ਵਿਖੇ, - ਤੇਰਾ ਸਿੰਘਾਸਣ ਜੁੱਗੋ ਜੁਗ ਪਰਮੇਸ਼ੁਰ ਹੈ, ਅਤੇ ਸਿਧਿਆਈ ਦਾ ਆੱਸਾ ਤੇਰੇ ਰਾਜ ਦਾ ਆੱਸਾ ਹੈ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ,

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਪਰ ਪੁੱਤਰ ਦੇ ਬਾਰੇ ਉਹ ਇਸ ਤਰ੍ਹਾਂ ਕਹਿੰਦੇ ਹਨ, “ਹੇ ਪਰਮੇਸ਼ਰ, ਤੁਹਾਡਾ ਸਿੰਘਾਸਣ ਅਨੰਤਕਾਲ ਤੱਕ ਸਥਿਰ ਰਹੇਗਾ, ਤੁਸੀਂ ਆਪਣੇ ਲੋਕਾਂ ਉੱਤੇ ਨਿਆਂ ਨਾਲ ਰਾਜ ਕਰਦੇ ਹੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

8 ਪਰ ਪੁੱਤਰ ਬਾਰੇ ਉਹ ਕਹਿੰਦਾ ਹੈ, “ਹੇ ਪਰਮੇਸ਼ਵਰ, ਤੁਹਾਡਾ ਸਿੰਘਾਸਣ ਸਦਾ ਅਤੇ ਸਦਾ ਲਈ ਕਾਇਮ ਰਹੇਗਾ; ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ।

Sien die hoofstuk Kopieer

ਪਵਿੱਤਰ ਬਾਈਬਲ

8 ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ: “ਹੇ ਪਰਮੇਸ਼ੁਰ, ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ, ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਗਾ।

Sien die hoofstuk Kopieer




ਇਬਰਾਨੀ 1:8

Volg ons:

Advertensies


Advertensies