Aanlyn Bybel

- Advertensies -




ਯਾਕੂਬ 1:11 - Punjabi Standard Bible

11 ਸੂਰਜ ਆਪਣੀ ਤੇਜ਼ ਧੁੱਪ ਨਾਲ ਚੜ੍ਹਦਾ ਅਤੇ ਘਾਹ ਨੂੰ ਸੁਕਾ ਦਿੰਦਾ ਹੈ ਤੇ ਇਸ ਦਾ ਫੁੱਲ ਝੜ ਜਾਂਦਾ ਹੈ ਅਤੇ ਇਸ ਦੀ ਵਿਖਾਈ ਦੇਣ ਵਾਲੀ ਸੁੰਦਰਤਾ ਖ਼ਤਮ ਹੋ ਜਾਂਦੀ ਹੈ। ਇਸੇ ਤਰ੍ਹਾਂ ਧਨਵਾਨ ਵੀ ਆਪਣੇ ਰਾਹਾਂ ਉੱਤੇ ਚੱਲਦਾ-ਚੱਲਦਾ ਖ਼ਤਮ ਹੋ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਕਿਉਂ ਜੋ ਸੂਰਜ ਲੋ ਨਾਲ ਚੜ੍ਹਿਆ ਅਤੇ ਘਾਹ ਨੂੰ ਸੁਕਾ ਦਿੱਤਾ ਅਤੇ ਉਹ ਦਾ ਫੁੱਲ ਝੜ ਗਿਆ ਅਤੇ ਉਹ ਦੇ ਰੂਪ ਦਾ ਸੁਹੱਪਣ ਨਸ਼ਟ ਹੋ ਗਿਆ। ਇਸੇ ਤਰਾਂ ਧਨਵਾਨ ਭੀ ਆਪਣਿਆਂ ਚਲਣਾਂ ਵਿੱਚ ਕੁਮਲਾ ਜਾਵੇਗਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਿਉਂ ਜੋ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਘਾਹ ਨੂੰ ਸੁਕਾ ਦਿੰਦੀ ਹੈ ਅਤੇ ਉਹ ਦਾ ਫੁੱਲ ਵੀ ਝੜ ਜਾਂਦਾ ਹੈ ਅਤੇ ਉਹ ਦੇ ਰੂਪ ਦੀ ਸੁੰਦਰਤਾ ਨਸ਼ਟ ਹੋ ਜਾਂਦੀ। ਇਸੇ ਤਰ੍ਹਾਂ ਧਨਵਾਨ ਵੀ ਆਪਣੀਆਂ ਚਾਲਾਂ ਵਿੱਚ ਕੁਮਲਾ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

11 ਚੜ੍ਹਦੇ ਸੂਰਜ ਦੇ ਸੇਕ ਦੇ ਨਾਲ ਪੌਦੇ ਮੁਰਝਾ ਜਾਂਦੇ ਹਨ, ਉਹਨਾਂ ਦੇ ਫੁੱਲ ਡਿੱਗ ਪੈਂਦੇ ਹਨ ਅਤੇ ਉਹਨਾਂ ਦੀ ਸੁੰਦਰਤਾ ਖ਼ਤਮ ਹੋ ਜਾਂਦੀ ਹੈ । ਇਸੇ ਤਰ੍ਹਾਂ ਅਮੀਰ ਆਦਮੀ ਵੀ ਆਪਣੇ ਕੰਮਾਂ ਵਿੱਚ ਰੁੱਝਿਆ ਹੋਇਆ ਖ਼ਤਮ ਹੋ ਜਾਵੇਗਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

11 ਕਿਉਂਕਿ ਸੂਰਜ ਚੜ੍ਹਦਿਆਂ ਹੀ ਤੇਜ ਧੁੱਪ ਪੈਂਦੀ ਹੈ ਅਤੇ ਫੁੱਲ ਨੂੰ ਮੁਰਝਾ ਦਿੰਦੀ ਹੈ; ਉਸ ਦਾ ਖਿੜਣਾ ਬੰਦ ਹੋ ਜਾਂਦਾ ਹੈ ਅਤੇ ਉਸਦੀ ਸੁੰਦਰਤਾ ਨਸ਼ਟ ਹੋ ਜਾਂਦੀ ਹੈ। ਜਿਵੇਂ ਕਿ ਅਮੀਰ ਵੀ ਆਪਣੇ ਰੋਜ਼ਾਨਾ ਦੇ ਕੰਮ ਕਰਦੇ ਹੋਏ ਕੁਮਲਾ ਜਾਣਗੇ।

Sien die hoofstuk Kopieer

ਪਵਿੱਤਰ ਬਾਈਬਲ

11 ਸੂਰਜ ਚੜ੍ਹ੍ਹਦਾ ਹੈ ਤੇ ਪਲ-ਪਲ ਗਰਮ ਹੁੰਦਾ ਜਾਂਦਾ ਹੈ। ਸੂਰਜ ਦੀ ਗਰਮੀ ਪੌਦੇ ਨੂੰ ਬਹੁਤ ਸੁਕਾ ਦਿੰਦੀ ਹੈ। ਫ਼ੁੱਲ ਝੜ ਜਾਂਦਾ ਹੈ। ਫ਼ੁੱਲ ਬਹੁਤ ਖੂਬਸੂਰਤ ਸੀ ਪਰ ਹੁਣ ਇਹ ਮੁਰਦਾ ਹੈ। ਅਮੀਰ ਆਦਮੀ ਨਾਲ ਵੀ ਇਵੇਂ ਹੀ ਹੁੰਦਾ ਹੈ। ਜਦੋਂ ਹਾਲੇ ਉਹ ਆਪਣੇ ਕਾਰੋਬਾਰ ਲਈ ਵਿਉਂਤਾ ਹੀ ਬਣਾ ਰਿਹਾ ਹੋਵੇਗਾ, ਉਹ ਮਰ ਜਾਵੇਗਾ।

Sien die hoofstuk Kopieer




ਯਾਕੂਬ 1:11

Volg ons:

Advertensies


Advertensies