Aanlyn Bybel

- Advertensies -




ਯਾਕੂਬ 1:14 - Punjabi Standard Bible

14 ਪਰ ਹਰੇਕ ਵਿਅਕਤੀ ਆਪਣੀ ਹੀ ਕਾਮਨਾ ਦੁਆਰਾ ਲਲਚਾਏ ਅਤੇ ਫਸਾਏ ਜਾ ਕੇ ਪਰਤਾਵੇ ਵਿੱਚ ਪੈਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਪਰ ਹਰ ਕੋਈ ਤਦੇ ਪਰਤਾਇਆ ਜਾਂਦਾ ਹੈ ਜਦੋਂ ਆਪਣੀ ਹੀ ਕਾਮਨਾ ਨਾਲ ਲੁਭਾਇਆ ਅਤੇ ਭੁਚਲਾਇਆ ਜਾਂਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਹਰ ਇੱਕ ਮਨੁੱਖ ਆਪਣੀਆਂ ਹੀ ਕਾਮਨਾਵਾਂ ਵਿੱਚ ਫਸ ਕੇ ਪਰਤਾਵੇ ਵਿੱਚ ਪੈਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 ਸਗੋਂ ਹਰ ਕੋਈ ਆਪਣੀਆਂ ਬੁਰੀਆਂ ਇੱਛਾਵਾਂ ਦੇ ਰਾਹੀਂ ਪਰਤਾਇਆ ਜਾਂਦਾ ਹੈ ਜਿਹੜੀਆਂ ਉਸ ਨੂੰ ਭਰਮਾ ਕੇ ਮੋਹ ਜਾਲ ਵਿੱਚ ਫਸਾ ਦਿੰਦੀਆਂ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

14 ਪਰ ਹਰੇਕ ਵਿਅਕਤੀ ਪਰਤਾਇਆ ਜਾਂਦਾ ਹੈ ਜਦਕਿ ਉਹ ਆਪਣੀਆਂ ਹੀ ਬੁਰੀਆਂ ਇੱਛਾਵਾਂ ਦੁਆਰਾ ਖਿੱਚੇ ਅਤੇ ਭਰਮਾਏ ਜਾਂਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ

14 ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ।

Sien die hoofstuk Kopieer




ਯਾਕੂਬ 1:14

Volg ons:

Advertensies


Advertensies