Aanlyn Bybel

- Advertensies -




ਯਾਕੂਬ 1:15 - Punjabi Standard Bible

15 ਤਦ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ ਅਤੇ ਪਾਪ ਵਧਕੇ ਮੌਤ ਨੂੰ ਜਨਮ ਦਿੰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਤਦ ਕਾਮਨਾ ਜਾਂ ਗਰਭਣੀ ਹੋਈ ਤਾਂ ਪਾਪ ਨੂੰ ਜਣਦੀ ਹੈ, ਅਤੇ ਪਾਪ ਜਾਂ ਪੂਰੇ ਵਿੱਤ ਨੂੰ ਪੁੱਜਦਾ ਹੈ ਤਾਂ ਮੌਤ ਨੂੰ ਜਨਮ ਦਿੰਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

15 ਤਦ ਇੱਛਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ ਅਤੇ ਪਾਪ ਵੱਡਾ ਹੋ ਕੇ ਮੌਤ ਨੂੰ ਜਨਮ ਦਿੰਦਾ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

15 ਫਿਰ, ਇੱਛਾ ਦੇ ਗਰਭ ਧਾਰਨ ਤੋਂ ਬਾਅਦ, ਇਹ ਪਾਪ ਨੂੰ ਜਨਮ ਦਿੰਦੀ ਹੈ; ਅਤੇ ਪਾਪ ਜਦੋਂ ਵੱਧ ਜਾਂਦਾ ਹੈ, ਉਹ ਮੌਤ ਨੂੰ ਜਨਮ ਦਿੰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ

15 ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।

Sien die hoofstuk Kopieer




ਯਾਕੂਬ 1:15

Volg ons:

Advertensies


Advertensies