Aanlyn Bybel

- Advertensies -




ਯਾਕੂਬ 1:17 - Punjabi Standard Bible

17 ਹਰੇਕ ਉੱਤਮ ਦਾਨ ਅਤੇ ਹਰੇਕ ਸਿੱਧ ਵਰਦਾਨ ਉੱਪਰੋਂ ਉਸ ਜੋਤਾਂ ਦੇ ਪਿਤਾ ਵੱਲੋਂ ਆਉਂਦਾ ਹੈ ਜਿਸ ਵਿੱਚ ਨਾ ਕੋਈ ਬਦਲਾਵ ਹੈ ਅਤੇ ਨਾ ਹੀ ਘੁੰਮਣ ਵਾਲਾ ਪਰਛਾਵਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਹਰੇਕ ਚੰਗਾ ਦਾਨ ਅਤੇ ਹਰੇਕ ਪੂਰਨ ਦਾਤ ਉਤਾਹਾਂ ਤੋਂ ਹੈ ਅਤੇ ਜੋਤਾ ਦੇ ਪਿਤਾ ਵੱਲੋਂ ਉਤਰ ਆਉਂਦੀ ਹੈ ਜਿਹ ਦੇ ਵਿੱਚ ਨਾ ਬਦਲ ਅਤੇ ਨਾ ਉਹ ਪਰਛਾਵਾਂ ਹੋ ਸੱਕਦਾ ਜਿਹੜਾ ਘੁੰਮਣ ਨਾਲ ਪੈਂਦਾ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

17 ਹਰ ਉੱਤਮ ਅਤੇ ਸੰਪੂਰਨ ਵਰਦਾਨ ਉਪਰੋਂ ਪਿਤਾ ਪਰਮੇਸ਼ਰ ਦੇ ਕੋਲੋਂ ਆਉਂਦਾ ਹੈ ਜਿਹੜੇ ਸਾਰੇ ਸਵਰਗੀ ਪ੍ਰਕਾਸ਼ਾਂ ਦੇ ਸਿਰਜਣਹਾਰ ਹਨ, ਜਿਹੜੇ ਪਰਛਾਵੇਂ ਦੇ ਵਾਂਗ ਬਦਲਦੇ ਨਹੀਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

17 ਹਰ ਇੱਕ ਚੰਗਾ ਅਤੇ ਸੰਪੂਰਨ ਤੋਹਫ਼ਾ ਉੱਪਰ ਤੋਂ ਹੈ, ਸਵਰਗੀ ਰੌਸ਼ਨੀ ਦੇ ਪਿਤਾ ਵੱਲੋਂ ਮਿਲਦਾ ਹੈ, ਜੋ ਪਰਛਾਵੇਂ ਬਦਲਣ ਵਾਂਗ ਨਹੀਂ ਬਦਲਦਾ।

Sien die hoofstuk Kopieer

ਪਵਿੱਤਰ ਬਾਈਬਲ

17 ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।

Sien die hoofstuk Kopieer




ਯਾਕੂਬ 1:17

Volg ons:

Advertensies


Advertensies