ਯਾਕੂਬ 1:2 - Punjabi Standard Bible2 ਹੇ ਮੇਰੇ ਭਾਈਓ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪੈਂਦੇ ਹੋ ਤਾਂ ਇਸ ਨੂੰ ਸੰਪੂਰਨ ਅਨੰਦ ਦੀ ਗੱਲ ਜਾਣੋ, Sien die hoofstukਪਵਿੱਤਰ ਬਾਈਬਲ O.V. Bible (BSI)2 ਹੇ ਮੇਰੇ ਭਰਾਵੋ, ਜਾਂ ਤੁਸੀਂ ਭਾਂਤ ਭਾਂਤ ਦੇ ਪਰਾਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। Sien die hoofstukਪਵਿੱਤਰ ਬਾਈਬਲ (Revised Common Language North American Edition)2 ਮੇਰੇ ਭਰਾਵੋ ਅਤੇ ਭੈਣੋ, ਜਦੋਂ ਤੁਹਾਡੇ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਪਰੀਖਿਆਵਾਂ ਆਉਣ ਤਾਂ ਤੁਸੀਂ ਉਹਨਾਂ ਨੂੰ ਅਨੰਦ ਦਾ ਕਾਰਨ ਸਮਝੋ । Sien die hoofstukਪੰਜਾਬੀ ਮੌਜੂਦਾ ਤਰਜਮਾ2 ਹੇ ਮੇਰੇ ਭਰਾਵੋ ਅਤੇ ਭੈਣੋ, ਇਸ ਨੂੰ ਸ਼ੁੱਧ ਖੁਸ਼ੀ ਸਮਝੋ, ਜਦੋਂ ਵੀ ਤੁਹਾਨੂੰ ਬਹੁਤ ਸਾਰੀਆਂ ਕਿਸਮਾਂ ਦੀਆਂ ਅਜ਼ਮਾਇਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ, Sien die hoofstukਪਵਿੱਤਰ ਬਾਈਬਲ2 ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਹਮਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ। Sien die hoofstuk |