ਯਾਕੂਬ 1:26 - Punjabi Standard Bible26 ਜੇ ਕੋਈ ਆਪਣੇ ਆਪ ਨੂੰ ਭਗਤ ਸਮਝਦਾ ਹੈ, ਪਰ ਆਪਣੀ ਜੀਭ ਨੂੰ ਲਗਾਮ ਨਹੀਂ ਲਾਉਂਦਾ ਤਾਂ ਉਹ ਆਪਣੇ ਦਿਲ ਨੂੰ ਧੋਖਾ ਦਿੰਦਾ ਹੈ ਅਤੇ ਉਸ ਦੀ ਭਗਤੀ ਵਿਅਰਥ ਹੈ। Sien die hoofstukਪਵਿੱਤਰ ਬਾਈਬਲ O.V. Bible (BSI)26 ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਚਾੜ੍ਹੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾ ਓਸ ਮਨੁੱਖ ਦੀ ਭਗਤੀ ਅਵਿਰਥੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)26 ਜੇ ਕੋਈ ਆਪਣੇ ਆਪ ਨੂੰ ਨੇਕ ਸਮਝੇ ਪਰ ਉਹ ਆਪਣੀ ਜੀਭ ਦੇ ਉੱਤੇ ਕਾਬੂ ਨਾ ਰੱਖੇ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ ਅਤੇ ਉਸ ਦੀ ਨੇਕੀ ਵਿਅਰਥ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ26 ਜੋ ਆਪਣੇ ਆਪ ਨੂੰ ਧਾਰਮਿਕ ਸਮਝਦੇ ਹਨ ਅਤੇ ਫਿਰ ਵੀ ਆਪਣੀ ਜੀਭਾਂ ਤੇ ਲਗਾਮ ਨਹੀਂ ਲਗਾਉਂਦੇ ਉਹ ਆਪਣੇ ਆਪ ਨੂੰ ਧੋਖਾ ਦਿੰਦੇ ਹਨ, ਅਤੇ ਉਨ੍ਹਾਂ ਦਾ ਧਰਮ ਵਿਅਰਥ ਹੈ। Sien die hoofstukਪਵਿੱਤਰ ਬਾਈਬਲ26 ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸ ਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸ ਦੇ ਧਰਮ ਦਾ ਕੀ ਅਰਥ ਨਹੀਂ ਹੈ। Sien die hoofstuk |