Aanlyn Bybel

- Advertensies -




ਯਾਕੂਬ 1:6 - Punjabi Standard Bible

6 ਪਰ ਉਹ ਵਿਸ਼ਵਾਸ ਨਾਲ ਮੰਗੇ ਅਤੇ ਸ਼ੱਕ ਨਾ ਕਰੇ, ਕਿਉਂਕਿ ਸ਼ੱਕ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜੋ ਹਵਾ ਦੁਆਰਾ ਵਹਾਈ ਅਤੇ ਉਛਾਲੀ ਜਾਂਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਪਰ ਨਿਹਚਾ ਨਾਲ ਮੰਗੇ ਅਤੇ ਕੁਝ ਭਰਮ ਨਾ ਕਰੇ ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਛੱਲ ਵਰਗਾ ਹੈ ਜਿਹੜੀ ਪੌਣ ਨਾਲ ਟਕਰਾਈ ਅਤੇ ਉਡਾਈ ਜਾਂਦੀ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਪਰ ਜਦੋਂ ਕੋਈ ਮੰਗੇ ਤਾਂ ਉਹ ਵਿਸ਼ਵਾਸ ਦੇ ਨਾਲ, ਬਿਨਾਂ ਸ਼ੱਕ ਦੇ ਮੰਗੇ ਕਿਉਂਕਿ ਸ਼ੱਕ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਸ ਨੂੰ ਹਵਾ ਉਡਾਉਂਦੀ ਅਤੇ ਉਛਾਲਦੀ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

6 ਪਰ ਜਦੋਂ ਤੁਸੀਂ ਮੰਗਦੇ ਹੋ, ਤੁਹਾਨੂੰ ਵਿਸ਼ਵਾਸ ਨਾਲ ਮੰਗਣਾ ਚਾਹੀਦਾ ਹੈ ਅਤੇ ਸ਼ੱਕ ਨਹੀਂ ਕਰਨਾ ਚਾਹੀਦਾ, ਕਿਉਂਕਿ ਜੋ ਸ਼ੱਕ ਕਰਦਾ ਹੈ ਉਹ ਸਮੁੰਦਰ ਦੀ ਲਹਿਰ ਵਰਗਾ ਹੁੰਦਾ ਹੈ, ਜਿਹੜੀ ਹਵਾ ਦੇ ਨਾਲ ਉੱਡਦੀ ਅਤੇ ਉੱਛਲਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ

6 ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹੜਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿੱਚਲੀ ਲਹਿਰ ਵਰਗਾ ਹੈ। ਹਵਾ ਉਸ ਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ।

Sien die hoofstuk Kopieer




ਯਾਕੂਬ 1:6

Volg ons:

Advertensies


Advertensies