ਯਾਕੂਬ 1:8 - Punjabi Standard Bible8 ਕਿਉਂਕਿ ਉਹ ਦੁਚਿੱਤਾ ਹੈ ਅਤੇ ਆਪਣੇ ਸਾਰੇ ਰਾਹਾਂ ਵਿੱਚ ਅਸਥਿਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਉਹ ਦੁਚਿੱਤਾ ਮਨੁੱਖ ਹੈ ਜਿਹੜਾ ਆਪਣਿਆਂ ਸਾਰਿਆਂ ਚਲਣਾਂ ਵਿੱਚ ਚੰਚਲ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)8 ਕਿਉਂਕਿ ਉਹ ਦੁਚਿੱਤਾ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਡਾਵਾਂਡੋਲ ਹੁੰਦਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ8 ਅਜਿਹਾ ਵਿਅਕਤੀ ਉਸ ਦੇ ਹਰ ਕੰਮ ਵਿੱਚ ਦੋਗਲਾ ਅਤੇ ਅਸਥਿਰ ਹੁੰਦਾ ਹੈ। Sien die hoofstuk |