Aanlyn Bybel

- Advertensies -




ਯਹੂਦਾਹ 1:2 - Punjabi Standard Bible

2 ਤੁਹਾਡੇ ਉੱਤੇ ਦਇਆ, ਸ਼ਾਂਤੀ ਅਤੇ ਪ੍ਰੇਮ ਭਰਪੂਰੀ ਨਾਲ ਹੁੰਦਾ ਰਹੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਤੁਹਾਡੇ ਲਈ ਰਹਮ, ਸ਼ਾਂਤੀ ਅਤੇ ਪ੍ਰੇਮ ਵੱਧ ਤੋਂ ਵੱਧ ਹੁੰਦਾ ਜਾਵੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਤੁਹਾਨੂੰ ਦਇਆ, ਸ਼ਾਂਤੀ ਅਤੇ ਪਿਆਰ ਬਹੁਤਾਤ ਵਿੱਚ ਮਿਲੇ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

2 ਦਯਾ, ਸ਼ਾਂਤੀ ਅਤੇ ਪਿਆਰ ਤੁਹਾਨੂੰ ਬਹੁਤਾਤ ਨਾਲ ਮਿਲਦਾ ਰਹੇ।

Sien die hoofstuk Kopieer

ਪਵਿੱਤਰ ਬਾਈਬਲ

2 ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਤੁਹਾਡਾ ਹੋਵੇ।

Sien die hoofstuk Kopieer




ਯਹੂਦਾਹ 1:2

Volg ons:

Advertensies


Advertensies