ਲੂਕਾ ਦੀ ਇੰਜੀਲ 1:10 - Punjabi Standard Bible10 ਧੂਫ਼ ਧੁਖਾਉਣ ਸਮੇਂ ਲੋਕਾਂ ਦੀ ਸਾਰੀ ਭੀੜ ਬਾਹਰ ਪ੍ਰਾਰਥਨਾ ਕਰ ਰਹੀ ਸੀ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਧੂਪ ਧੁਖਾਉਣ ਵੇਲੇ ਲੋਕਾਂ ਦੀ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)10 ਉਸ ਸਮੇਂ ਸਾਰੀ ਸਭਾ ਬਾਹਰ ਪ੍ਰਾਰਥਨਾ ਕਰ ਰਹੀ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ10 ਅਤੇ ਜਦੋਂ ਧੂਪ ਧੁਖੌਣ ਦਾ ਵੇਲਾ ਆਇਆ ਤਾਂ ਲੋਕਾਂ ਦੀ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ। Sien die hoofstukਪਵਿੱਤਰ ਬਾਈਬਲ10 ਜਿਸ ਵਕਤ ਧੂਪ ਧੁਖਾਉਣ ਦਾ ਵੇਲਾ ਸੀ, ਸਾਰੇ ਲੋਕ ਇਕੱਠੇ ਹੋਕੇ ਮੰਦਰ ਦੇ ਬਾਹਰ ਪ੍ਰਾਰਥਨਾ ਕਰ ਰਹੇ ਸਨ। Sien die hoofstuk |