Aanlyn Bybel

- Advertensies -




ਲੂਕਾ ਦੀ ਇੰਜੀਲ 1:12 - Punjabi Standard Bible

12 ਜ਼ਕਰਯਾਹ ਉਸ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਉੱਤੇ ਭੈ ਛਾ ਗਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਅਤੇ ਜ਼ਕਰਯਾਹ ਵੇਖ ਕੇ ਘਬਰਾਇਆ ਅਰ ਉਹ ਨੂੰ ਡਰ ਲੱਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

12 ਜ਼ਕਰਯਾਹ ਉਸ ਨੂੰ ਦੇਖ ਕੇ ਘਬਰਾ ਗਿਆ ਅਤੇ ਡਰ ਨਾਲ ਭਰ ਗਿਆ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

12 ਸਵਰਗਦੂਤ ਨੂੰ ਵੇਖ ਕੇ ਜ਼ਕਰਯਾਹ ਚੌਂਕ ਗਿਆ ਅਤੇ ਡਰ ਗਿਆ।

Sien die hoofstuk Kopieer

ਪਵਿੱਤਰ ਬਾਈਬਲ

12 ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ।

Sien die hoofstuk Kopieer




ਲੂਕਾ ਦੀ ਇੰਜੀਲ 1:12

Volg ons:

Advertensies


Advertensies