ਲੂਕਾ ਦੀ ਇੰਜੀਲ 1:14 - Punjabi Standard Bible14 ਉਹ ਤੇਰੇ ਲਈ ਖੁਸ਼ੀ ਅਤੇ ਅਨੰਦ ਦਾ ਕਾਰਨ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਅਨੰਦ ਮਨਾਉਣਗੇ, Sien die hoofstukਪਵਿੱਤਰ ਬਾਈਬਲ O.V. Bible (BSI)14 ਅਰ ਤੈਨੂੰ ਖੁਸ਼ੀ ਅਤੇ ਆਨੰਦ ਹੋਵੇਗਾ ਅਰ ਬਥੇਰੇ ਉਹ ਦੇ ਜੰਮਣ ਤੋਂ ਖੁਸ਼ ਹੋਣਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ। Sien die hoofstukਪਵਿੱਤਰ ਬਾਈਬਲ (Revised Common Language North American Edition)14 ਉਸ ਦੇ ਜਨਮ ਤੋਂ ਤੈਨੂੰ ਬਹੁਤ ਖ਼ੁਸ਼ੀ ਅਤੇ ਅਨੰਦ ਹੋਵੇਗਾ ਅਤੇ ਬਹੁਤ ਸਾਰੇ ਲੋਕ ਉਸ ਦੇ ਜਨਮ ਤੋਂ ਪ੍ਰਸੰਨ ਹੋਣਗੇ । Sien die hoofstukਪੰਜਾਬੀ ਮੌਜੂਦਾ ਤਰਜਮਾ14 ਉਹ ਤੇਰੇ ਲਈ ਖੁਸ਼ੀ ਅਤੇ ਆਨੰਦ ਹੋਵੇਗਾ ਅਤੇ ਅਨੇਕ ਉਸਦੇ ਜਨਮ ਦੇ ਕਾਰਣ ਖੁਸ਼ੀ ਮਨਾਓਣਗੇ। Sien die hoofstukਪਵਿੱਤਰ ਬਾਈਬਲ14 ਤੈਨੂੰ ਬੜੀ ਖੁਸ਼ੀ ਅਤੇ ਅਨੰਦ ਮਿਲੇਗਾ ਅਤੇ ਬਹੁਤ ਸਾਰੇ ਹੋਰ ਲੋਕ ਵੀ ਯੂਹੰਨਾ ਦੀ ਜੰਮਣ ਤੇ ਖੁਸ਼ ਹੋਣਗੇ। Sien die hoofstuk |