Aanlyn Bybel

- Advertensies -




ਲੂਕਾ ਦੀ ਇੰਜੀਲ 1:16 - Punjabi Standard Bible

16 ਉਹ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਉਨ੍ਹਾਂ ਦੇ ਪ੍ਰਭੂ ਪਰਮੇਸ਼ਰ ਵੱਲ ਮੋੜੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਅਤੇ ਇਸਰਾਏਲ ਦੀ ਉਲਾਦ ਵਿੱਚੋਂ ਬਹੁਤਿਆਂ ਨੂੰ ਉਨ੍ਹਾਂ ਦੇ ਪਰਮੇਸ਼ੁਰ ਪ੍ਰਭੁ ਦੀ ਵੱਲ ਮੋੜੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

16 ਉਹ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਉਹਨਾਂ ਦੇ ਪ੍ਰਭੂ ਪਰਮੇਸ਼ਰ ਵੱਲ ਮੋੜ ਲਿਆਵੇਗਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

16 ਉਹ ਇਸਰਾਏਲ ਦੇ ਅਨੇਕਾਂ ਲੋਕਾਂ ਨੂੰ ਉਹਨਾਂ ਦੇ ਪਰਮੇਸ਼ਵਰ ਕੋਲ ਮੋੜ ਲੈ ਆਵੇਗਾ।

Sien die hoofstuk Kopieer

ਪਵਿੱਤਰ ਬਾਈਬਲ

16 “ਉਹ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਪ੍ਰਭੂ ਉਨ੍ਹਾਂ ਦੇ ਪਰਮੇਸ਼ੁਰ ਵੱਲ ਵਾਪਸ ਲਿਆਵੇਗਾ।

Sien die hoofstuk Kopieer




ਲੂਕਾ ਦੀ ਇੰਜੀਲ 1:16

Volg ons:

Advertensies


Advertensies