Aanlyn Bybel

- Advertensies -




ਲੂਕਾ ਦੀ ਇੰਜੀਲ 1:19 - Punjabi Standard Bible

19 ਦੂਤ ਨੇ ਉਸ ਨੂੰ ਉੱਤਰ ਦਿੱਤਾ, “ਮੈਂ ਜਿਬਰਾਏਲ ਹਾਂ ਜਿਹੜਾ ਪਰਮੇਸ਼ਰ ਦੇ ਸਨਮੁੱਖ ਖੜ੍ਹਾ ਰਹਿੰਦਾ ਹਾਂ ਅਤੇ ਮੈਨੂੰ ਭੇਜਿਆ ਗਿਆ ਕਿ ਤੇਰੇ ਨਾਲ ਗੱਲ ਕਰਾਂ ਅਤੇ ਤੈਨੂੰ ਇਹ ਖੁਸ਼ੀ ਦੀ ਖ਼ਬਰ ਸੁਣਾਵਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਦੂਤ ਨੇ ਉਹ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ ਜੋ ਪਰਮੇਸ਼ੁਰ ਦੇ ਸਨਮੁਖ ਹਾਜ਼ਰ ਰਹਿੰਦਾ ਅਤੇ ਇਸ ਲਈ ਘੱਲਿਆ ਹੋਇਆ ਹਾਂ ਭਈ ਤੇਰੇ ਨਾਲ ਗੱਲਾਂ ਕਰਾਂ ਅਤੇ ਇਹ ਖੁਸ਼ੀ ਦੀ ਖਬਰ ਸੁਣਾਵਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

19 ਸਵਰਗਦੂਤ ਨੇ ਉੱਤਰ ਦਿੱਤਾ, “ਮੈਂ ਜਿਬਰਾਏਲ ਹਾਂ ਜਿਹੜਾ ਪਰਮੇਸ਼ਰ ਦੇ ਸਾਹਮਣੇ ਖੜ੍ਹਾ ਰਹਿੰਦਾ ਹਾਂ । ਮੈਂ ਪਰਮੇਸ਼ਰ ਵੱਲੋਂ ਹੀ ਇਹ ਗੱਲਾਂ ਕਰਨ ਅਤੇ ਸ਼ੁਭ ਸਮਾਚਾਰ ਦੇਣ ਲਈ ਤੇਰੇ ਕੋਲ ਭੇਜਿਆ ਗਿਆ ਹਾਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

19 ਸਵਰਗਦੂਤ ਨੇ ਉਸਨੂੰ ਜਵਾਬ ਦਿੱਤਾ, “ਮੈਂ ਗਬਰਿਏਲ ਹਾਂ। ਮੈਂ ਨਿੱਤ ਪਰਮੇਸ਼ਵਰ ਦੀ ਹਜ਼ੂਰੀ ਵਿੱਚ ਖੜ੍ਹਾ ਰਹਿੰਦਾ ਹਾਂ ਅਤੇ ਮੈਨੂੰ ਤੇਰੇ ਨਾਲ ਗੱਲ ਕਰਨ ਲਈ ਤੇ ਤੈਨੂੰ ਇਹ ਖੁਸ਼ਖ਼ਬਰੀ ਦੱਸਣ ਲਈ ਹੀ ਭੇਜਿਆ ਗਿਆ ਹੈ।

Sien die hoofstuk Kopieer

ਪਵਿੱਤਰ ਬਾਈਬਲ

19 ਦੂਤ ਨੇ ਫ਼ਰਮਾਇਆ, “ਮੈਂ ਜ਼ਿਬਰਾਏਲ ਹਾਂ ਜੋ ਕਿ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹੈ। ਮੈਨੂੰ ਤੇਰੇ ਨਾਲ ਗੱਲਾਂ ਕਰਨ ਅਤੇ ਤੈਨੂੰ ਇਹ ਖੁਸ਼ਖਬਰੀ ਦੱਸਣ ਲਈ ਭੇਜਿਆ ਗਿਆ ਹੈ।

Sien die hoofstuk Kopieer




ਲੂਕਾ ਦੀ ਇੰਜੀਲ 1:19

Volg ons:

Advertensies


Advertensies