ਲੂਕਾ ਦੀ ਇੰਜੀਲ 1:22 - Punjabi Standard Bible22 ਜਦੋਂ ਉਹ ਬਾਹਰ ਆਇਆ ਅਤੇ ਉਨ੍ਹਾਂ ਨਾਲ ਬੋਲ ਨਾ ਸਕਿਆ ਤਾਂ ਉਹ ਜਾਣ ਗਏ ਕਿ ਉਸ ਨੇ ਹੈਕਲ ਵਿੱਚ ਕੋਈ ਦਰਸ਼ਨ ਵੇਖਿਆ ਹੈ। ਉਹ ਉਨ੍ਹਾਂ ਨੂੰ ਇਸ਼ਾਰੇ ਤਾਂ ਕਰਦਾ ਸੀ ਪਰ ਗੂੰਗਾ ਰਿਹਾ। Sien die hoofstukਪਵਿੱਤਰ ਬਾਈਬਲ O.V. Bible (BSI)22 ਫੇਰ ਜਾਂ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸੱਕਿਆ ਅਤੇ ਉਨ੍ਹਾਂ ਮਾਲੂਮ ਕੀਤਾ ਜੋ ਉਹ ਨੇ ਹੈਕਲ ਵਿੱਚ ਕੋਈ ਪਰਤੱਖ ਰੋਇਆ ਵੇਖੀ ਹੈ ਅਰ ਉਹ ਉਨ੍ਹਾਂ ਨੂੰ ਸੈਨਤਾਂ ਮਾਰਦਾ ਸੀ ਅਤੇ ਗੂੰਗਾ ਰਹਿ ਗਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ। Sien die hoofstukਪਵਿੱਤਰ ਬਾਈਬਲ (Revised Common Language North American Edition)22 ਜਦੋਂ ਜ਼ਕਰਯਾਹ ਬਾਹਰ ਆਇਆ ਤਾਂ ਉਹ ਬੋਲ ਨਾ ਸਕਿਆ । ਸਭਾ ਸਮਝ ਗਈ ਕਿ ਉਸ ਨੇ ਹੈਕਲ ਵਿੱਚ ਕੋਈ ਦਰਸ਼ਨ ਦੇਖਿਆ ਹੈ । ਉਹ ਕੇਵਲ ਇਸ਼ਾਰੇ ਹੀ ਕਰਦਾ ਸੀ ਪਰ ਬੋਲ ਨਹੀਂ ਸਕਦਾ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ22 ਜਦੋਂ ਜ਼ਕਰਯਾਹ ਬਾਹਰ ਆਇਆ, ਉਹ ਉਹਨਾਂ ਨਾਲ ਬੋਲ ਨਾ ਸਕਿਆ। ਇਸ ਲਈ ਉਹ ਸਮਝ ਗਏ ਕਿ ਜ਼ਕਰਯਾਹ ਨੂੰ ਹੈਕਲ ਵਿੱਚ ਕੋਈ ਦਰਸ਼ਨ ਹੋਇਆ ਹੈ। ਜ਼ਕਰਯਾਹ ਉਹਨਾਂ ਨਾਲ ਇਸ਼ਾਰਿਆਂ ਦੁਆਰਾ ਗੱਲਬਾਤ ਕਰਦਾ ਰਿਹਾ ਅਤੇ ਗੂੰਗਾ ਬਣ ਕੇ ਰਿਹਾ। Sien die hoofstukਪਵਿੱਤਰ ਬਾਈਬਲ22 ਜਦੋਂ ਉਹ ਬਾਹਰ ਆਇਆ ਤਾਂ ਉਹ ਲੋਕਾਂ ਨਾਲ ਗੱਲ ਨਾ ਕਰ ਸੱਕਿਆ। ਉਸ ਨੇ ਮੰਦਰ ਵਿੱਚ ਕੋਈ ਦਰਸ਼ਨ ਵੇਖਿਆ ਸੀ, ਕਿਉਂਕਿ ਉਹ ਗੂੰਗਾ ਹੋ ਗਿਆ ਸੀ ਅਤੇ ਉਹ ਸਿਰਫ਼ ਲੋਕਾਂ ਨਾਲ ਇਸ਼ਾਰੇ ਹੀ ਕਰ ਸੱਕਿਆ। Sien die hoofstuk |