ਲੂਕਾ ਦੀ ਇੰਜੀਲ 1:24 - Punjabi Standard Bible24 ਇਨ੍ਹਾਂ ਦਿਨਾਂ ਤੋਂ ਬਾਅਦ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਉਸ ਨੇ ਪੰਜ ਮਹੀਨੇ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਲੁਕਾਈ ਰੱਖਿਆ, Sien die hoofstukਪਵਿੱਤਰ ਬਾਈਬਲ O.V. Bible (BSI)24 ਫੇਰ ਉਨ੍ਹਾਂ ਦਿਨਾਂ ਦੇ ਪਿੱਛੋਂ ਉਹ ਦੀ ਪਤਨੀ ਇਲੀਸਬਤ ਗਰਭਵੰਤੀ ਹੋਈ ਅਤੇ ਉਹ ਨੇ ਪੰਜਾਂ ਮਹੀਨਿਆਂ ਤੀਕਰ ਆਪਣੇ ਤਾਈਂ ਇਹ ਕਹਿ ਕੇ ਲੁਕਾਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ, Sien die hoofstukਪਵਿੱਤਰ ਬਾਈਬਲ (Revised Common Language North American Edition)24 ਕੁਝ ਦਿਨਾਂ ਦੇ ਬਾਅਦ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ । ਉਸ ਨੇ ਪੰਜ ਮਹੀਨੇ ਤੱਕ ਇਸ ਗੱਲ ਨੂੰ ਲੁਕਾ ਕੇ ਰੱਖਿਆ । ਉਹ ਕਹਿੰਦੀ ਸੀ, Sien die hoofstukਪੰਜਾਬੀ ਮੌਜੂਦਾ ਤਰਜਮਾ24 ਇਸ ਤੋਂ ਬਾਅਦ ਜ਼ਕਰਯਾਹ ਦੀ ਪਤਨੀ ਏਲਿਜਾਬੇਥ ਗਰਭਵਤੀ ਹੋਈ ਅਤੇ ਇਹ ਕਹਿੰਦੇ ਹੋਏ ਪੰਜ ਮਹੀਨਿਆਂ ਤੱਕ ਇਕਾਂਤ ਵਿੱਚ ਰਹੀ, Sien die hoofstukਪਵਿੱਤਰ ਬਾਈਬਲ24 ਫ਼ਿਰ ਕੁਝ ਦਿਨਾਂ ਪਿੱਛੋਂ ਉਸਦੀ ਪਤਨੀ ਇਲੀਸਬਤ ਗਰਭਵਤੀ ਹੋ ਗਈ ਅਤੇ ਉਹ ਪੰਜ ਮਹੀਨਿਆਂ ਵਾਸਤੇ ਘਰੋਂ ਬਾਹਰ ਨਾ ਗਈ। ਉਸ ਨੇ ਆਖਿਆ, Sien die hoofstuk |