Aanlyn Bybel

- Advertensies -




ਲੂਕਾ ਦੀ ਇੰਜੀਲ 1:26 - Punjabi Standard Bible

26 ਛੇਵੇਂ ਮਹੀਨੇ ਪਰਮੇਸ਼ਰ ਵੱਲੋਂ ਜਿਬਰਾਏਲ ਸਵਰਗਦੂਤ ਨੂੰ ਗਲੀਲ ਦੇ ਨਾਸਰਤ ਨਾਮਕ ਇੱਕ ਨਗਰ ਵਿੱਚ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

26 ਛੇਂਵੇ ਮਹੀਨੇ ਜਿਬਰਾਏਲ ਦੂਤ ਪਰਮੇਸ਼ੁਰ ਦੀ ਵੱਲੋਂ ਨਾਸਰਤ ਨਾਮੇ ਗਲੀਲ ਦੇ ਇੱਕ ਨਗਰ ਵਿੱਚ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

26 ਇਲੀਸਬਤ ਨੂੰ ਗਰਭਵਤੀ ਹੋਏ ਛੇ ਮਹੀਨੇ ਹੋ ਚੁੱਕੇ ਸਨ ਜਦੋਂ ਪਰਮੇਸ਼ਰ ਨੇ ਜਿਬਰਾਏਲ ਸਵਰਗਦੂਤ ਨੂੰ ਗਲੀਲ ਦੇ ਇਲਾਕੇ ਦੇ ਨਾਸਰਤ ਨਾਂ ਦੇ ਇੱਕ ਪਿੰਡ ਵਿੱਚ ਭੇਜਿਆ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

26 ਏਲਿਜਾਬੇਥ ਦੇ ਗਰਭਵਤੀ ਹੋਣ ਦੇ ਛੇਵੇਂ ਮਹੀਨੇ ਵਿੱਚ ਪਰਮੇਸ਼ਵਰ ਨੇ ਸਵਰਗਦੂਤ ਗਬਰਿਏਲ ਨੂੰ ਗਲੀਲ ਦੇ ਨਾਜ਼ਰੇਥ ਨਾਮ ਦੇ ਇੱਕ ਨਗਰ ਵਿੱਚ,

Sien die hoofstuk Kopieer

ਪਵਿੱਤਰ ਬਾਈਬਲ

26-27 ਜਦੋਂ ਇਲੀਸਬਤ ਗਰਭ ਅਵਸਥਾ ਦੇ ਛੇਵੇਂ ਮਹੀਨੇ ਵਿੱਚ ਸੀ ਤਾਂ ਜ਼ਿਬਰਾਏਲ ਦੂਤ ਨੂੰ ਪਰਮੇਸ਼ੁਰ ਦੇ ਵੱਲੋਂ ਨਾਸਰਤ ਨਾਮੀ ਗਲੀਲ ਦੇ ਇੱਕ ਨਗਰ ਦੇ ਵਿੱਚ ਇੱਕ ਕੁਆਰੀ ਕੁੜੀ ਕੋਲ ਭੇਜਿਆ ਗਿਆ। ਉਸ ਕੁੜੀ ਦੀ ਦਾਊਦ ਦੇ ਪਰਿਵਾਰ ਵਿੱਚੋਂ ਯੂਸੁਫ਼ ਨਾਉਂ ਦੇ ਇੱਕ ਆਦਮੀ ਨਾਲ ਕੁੜਮਾਈ ਹੋਈ ਸੀ, ਅਤੇ ਉਸ ਕੁੜੀ ਦਾ ਨਾਮ ਮਰਿਯਮ ਸੀ।

Sien die hoofstuk Kopieer




ਲੂਕਾ ਦੀ ਇੰਜੀਲ 1:26

Volg ons:

Advertensies


Advertensies