Aanlyn Bybel

- Advertensies -




ਲੂਕਾ ਦੀ ਇੰਜੀਲ 1:28 - Punjabi Standard Bible

28 ਦੂਤ ਨੇ ਉਸ ਕੋਲ ਅੰਦਰ ਆ ਕੇ ਕਿਹਾ, “ਵਧਾਈ ਹੋਵੇ, ਤੇਰੇ ਉੱਤੇ ਕਿਰਪਾ ਹੋਈ ਹੈ! ਪ੍ਰਭੂ ਤੇਰੇ ਨਾਲ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਅਤੇ ਉਸ ਨੇ ਉਹ ਦੇ ਕੋਲ ਅੰਦਰ ਆਣ ਕੇ ਕਿਹਾ, ਵਧਾਇਓਂ ਜਿਹ ਦੇ ਉੱਤੇ ਕਿਰਪਾ ਹੋਈ! ਪ੍ਰਭੁ ਤੇਰੇ ਨਾਲ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

28 ਸਵਰਗਦੂਤ ਨੇ ਅੰਦਰ ਜਾ ਕੇ ਮਰਿਯਮ ਨੂੰ ਕਿਹਾ, “ਹੇ ਪ੍ਰਭੂ ਦੀ ਕਿਰਪਾ ਪਾਤਰ, ਪ੍ਰਭੂ ਦੀ ਜੈ ਹੋਵੇ ! ਉਹ ਤੇਰੇ ਨਾਲ ਹਨ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

28 ਸਵਰਗਦੂਤ ਨੇ ਮਰਿਯਮ ਕੋਲ ਜਾ ਕੇ ਉਸ ਨੂੰ ਕਿਹਾ, “ਵਧਾਈ ਹੋਵੇ! ਤੈਨੂੰ ਜਿਸਨੇ ਪ੍ਰਭੂ ਦੀ ਨਿਗਾਹ ਵਿੱਚ ਕਿਰਪਾ ਪਾਈ ਹੈ, ਪ੍ਰਭੂ ਤੇਰੇ ਨਾਲ ਹੈ।”

Sien die hoofstuk Kopieer

ਪਵਿੱਤਰ ਬਾਈਬਲ

28 ਦੂਤ ਉਸ ਕੁੜੀ ਕੋਲ ਆਇਆ ਅਤੇ ਆਖਿਆ, “ਮੁਬਾਰਕ ਹੋਵੇ! ਪ੍ਰਭੂ ਤੇਰੇ ਨਾਲ ਹੈ ਅਤੇ ਤੇਰੇ ਤੇ ਪ੍ਰਭੂ ਨੇ ਆਪਣੀ ਕਿਰਪਾ ਵਿਖਾਈ ਹੈ।”

Sien die hoofstuk Kopieer




ਲੂਕਾ ਦੀ ਇੰਜੀਲ 1:28

Volg ons:

Advertensies


Advertensies