ਲੂਕਾ ਦੀ ਇੰਜੀਲ 1:29 - Punjabi Standard Bible29 ਪਰ ਉਹ ਇਸ ਗੱਲ ਤੋਂ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਤਰ੍ਹਾਂ ਦੀ ਵਧਾਈ ਹੈ? Sien die hoofstukਪਵਿੱਤਰ ਬਾਈਬਲ O.V. Bible (BSI)29 ਪਰ ਉਹ ਇਹ ਬਚਨ ਤੋਂ ਬਹੁਤ ਘਬਰਾਈ ਅਰ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ? Sien die hoofstukਪਵਿੱਤਰ ਬਾਈਬਲ (Revised Common Language North American Edition)29 ਮਰਿਯਮ ਇਹ ਸੁਣ ਕੇ ਘਬਰਾ ਗਈ ਅਤੇ ਮਨ ਵਿੱਚ ਸੋਚਣ ਲੱਗੀ ਕਿ ਇਹ ਕਿਸ ਤਰ੍ਹਾਂ ਦਾ ਨਮਸਕਾਰ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ29 ਇਹ ਸ਼ਬਦ ਸੁਣ ਕੇ ਮਰਿਯਮ ਬਹੁਤ ਹੀ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਪ੍ਰਕਾਰ ਦੀ ਵਧਾਈ ਹੋ ਸਕਦੀ ਹੈ। Sien die hoofstukਪਵਿੱਤਰ ਬਾਈਬਲ29 ਜਦੋਂ ਉਸ ਨੇ ਦੂਤ ਦੇ ਸ਼ਬਦ ਸੁਣੇ, ਉਹ ਪਰੇਸ਼ਾਨ ਹੋ ਗਈ ਅਤੇ ਘਬਰਾ ਗਈ। ਉਹ ਸੋਚਣ ਲੱਗੀ, “ਇਸ ਸ਼ੁਭਕਾਮਨਾ ਦਾ ਕੀ ਅਰਥ ਹੋਇਆ।” Sien die hoofstuk |