ਲੂਕਾ ਦੀ ਇੰਜੀਲ 1:3 - Punjabi Standard Bible3 ਮੈਂ ਵੀ ਇਹ ਉਚਿਤ ਸਮਝਿਆ ਕਿ ਅਰੰਭ ਤੋਂ ਸਭਨਾਂ ਗੱਲਾਂ ਦੀ ਧਿਆਨ ਨਾਲ ਜਾਂਚ-ਪੜਤਾਲ ਕਰਕੇ ਤੇਰੇ ਲਈ ਸਿਲਸਿਲੇਵਾਰ ਲਿਖਾਂ Sien die hoofstukਪਵਿੱਤਰ ਬਾਈਬਲ O.V. Bible (BSI)3 ਹੇ ਸਰਬ ਉਪਮਾ ਜੋਗ ਥਿਉਫਿਲੁਸ ਮੈਂ ਵੀ ਸਿਰੇ ਤੋਂ ਸਾਰੀ ਵਾਰਤਾ ਦੀ ਵੱਡੇ ਜਤਨ ਨਾਲ ਭਾਲ ਕਰ ਕੇ ਉਚਿਤ ਜਾਣਿਆ ਭਈ ਤੇਰੇ ਲਈ ਜਿਵੇਂ ਹੋਇਆ ਹੈ ਤਿਵੇਂ ਲਿਖਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ। Sien die hoofstukਪਵਿੱਤਰ ਬਾਈਬਲ (Revised Common Language North American Edition)3 ਮੈਂ ਵੀ ਇਹਨਾਂ ਸਭ ਗੱਲਾਂ ਦੀ ਬੜੇ ਧਿਆਨ ਨਾਲ ਸ਼ੁਰੂ ਤੋਂ ਲੈ ਕੇ ਅੰਤ ਤੱਕ ਖੋਜ ਕੀਤੀ ਹੈ ਤਾਂ ਜੋ ਤੇਰੇ ਲਈ ਇਹਨਾਂ ਸਭ ਗੱਲਾਂ ਦਾ ਵਰਣਨ ਠੀਕ ਅਤੇ ਤਰਤੀਬਵਾਰ ਲਿਖਾਂ, Sien die hoofstukਪੰਜਾਬੀ ਮੌਜੂਦਾ ਤਰਜਮਾ3 ਇਹ ਗੱਲ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਂ ਆਪ ਹਰ ਇੱਕ ਘਟਨਾ ਦੀ ਸ਼ੁਰੂਆਤ ਤੋਂ ਸਾਵਧਾਨੀ ਨਾਲ ਜਾਂਚ ਕੀਤੀ ਹੈ। ਇਸ ਲਈ ਬਹੁਤ ਆਦਰਯੋਗ ਥਿਯੋਫਿਲਾਸ, ਮੈਨੂੰ ਇਹ ਸਹੀ ਲੱਗਿਆ ਕਿ ਤੁਹਾਡੇ ਲਈ ਮੈਂ ਇਹ ਸਭ ਕ੍ਰਮ ਦੇ ਅਨੁਸਾਰ ਲਿਖਾਂ Sien die hoofstukਪਵਿੱਤਰ ਬਾਈਬਲ3 ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬੜੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ। Sien die hoofstuk |