ਲੂਕਾ ਦੀ ਇੰਜੀਲ 1:30 - Punjabi Standard Bible30 ਤਦ ਦੂਤ ਨੇ ਉਸ ਨੂੰ ਕਿਹਾ, “ਹੇ ਮਰਿਯਮ ਨਾ ਡਰ, ਕਿਉਂਕਿ ਤੇਰੇ ਉੱਤੇ ਪਰਮੇਸ਼ਰ ਦੀ ਕਿਰਪਾ ਹੋਈ ਹੈ। Sien die hoofstukਪਵਿੱਤਰ ਬਾਈਬਲ O.V. Bible (BSI)30 ਦੂਤ ਨੇ ਉਹ ਨੂੰ ਆਖਿਆ, ਹੇ ਮਰਿਯਮ ਨਾ ਡਰ ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ Sien die hoofstukਪਵਿੱਤਰ ਬਾਈਬਲ (Revised Common Language North American Edition)30 ਸਵਰਗਦੂਤ ਨੇ ਮਰਿਯਮ ਨੂੰ ਕਿਹਾ, “ਮਰਿਯਮ ਨਾ ਡਰ ਕਿਉਂਕਿ ਤੇਰੇ ਉੱਤੇ ਪਰਮੇਸ਼ਰ ਦੀ ਕਿਰਪਾ ਹੋਈ ਹੈ ! Sien die hoofstukਪੰਜਾਬੀ ਮੌਜੂਦਾ ਤਰਜਮਾ30 ਪਰ ਸਵਰਗਦੂਤ ਨੇ ਉਸ ਨੂੰ ਕਿਹਾ, “ਨਾ ਡਰ, ਮਰਿਯਮ! ਕਿਉਂਕਿ ਤੇਰੇ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ। Sien die hoofstukਪਵਿੱਤਰ ਬਾਈਬਲ30 ਦੂਤ ਨੇ ਉਸ ਨੂੰ ਆਖਿਆ, “ਮਰਿਯਮ, ਤੂੰ ਘਬਰਾ ਨਾ, ਕਿਉਂ ਕਿ ਪਰਮੇਸ਼ੁਰ ਤੇਰੇ ਤੇ ਬੜਾ ਪ੍ਰਸੰਨ ਹੈ। Sien die hoofstuk |