Aanlyn Bybel

- Advertensies -




ਲੂਕਾ ਦੀ ਇੰਜੀਲ 1:33 - Punjabi Standard Bible

33 ਉਹ ਯਾਕੂਬ ਦੇ ਘਰਾਣੇ ਉੱਤੇ ਸਦਾ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਕਦੇ ਅੰਤ ਨਾ ਹੋਵੇਗਾ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਉਹ ਜੁੱਗੋ ਜੁੱਗ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ, ਅਤੇ ਉਹ ਦੇ ਰਾਜ ਦਾ ਅੰਤ ਨਾ ਹੋਵੇਗਾ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

33 ਉਹ ਅਨੰਤਕਾਲ ਤੱਕ ਯਾਕੂਬ ਦੀ ਪੀੜ੍ਹੀ ਉੱਤੇ ਰਾਜ ਕਰਨਗੇ । ਉਹਨਾਂ ਦੇ ਰਾਜ ਦਾ ਅੰਤ ਨਹੀਂ ਹੋਵੇਗਾ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

33 ਉਹ ਯਾਕੋਬ ਦੇ ਘਰਾਣੇ ਉੱਤੇ ਹਮੇਸ਼ਾ ਲਈ ਰਾਜ ਕਰਣਗੇ ਅਤੇ ਉਹਨਾਂ ਦੇ ਰਾਜ ਦਾ ਕਦੇ ਅੰਤ ਨਹੀਂ ਹੋਵੇਗਾ।”

Sien die hoofstuk Kopieer

ਪਵਿੱਤਰ ਬਾਈਬਲ

33 ਉਹ ਹਮੇਸ਼ਾ ਲਈ ਇਸਰਾਏਲੀਆਂ ਤੇ ਹਕੂਮਤ ਕਰੇਗਾ ਅਤੇ ਉਸਦਾ ਰਾਜ ਕਦੀ ਵੀ ਖਤਮ ਨਹੀਂ ਹੋਵੇਗਾ।”

Sien die hoofstuk Kopieer




ਲੂਕਾ ਦੀ ਇੰਜੀਲ 1:33

Volg ons:

Advertensies


Advertensies